Sri Guru Granth Sahib › Raag Maru

Ang 1025

Ang 1024–1025Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ ਕੂੜੇ ਆਵੈ ਕੂੜੇ ਜਾਵੈ ॥ ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ ਕੂੜਿ ਮੁਠੀ ਠਗੀ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥ ਨਾਵਹੁ ਭੁਲੀ ਚੋਟਾ ਖਾਏ ॥ ਬਹੁਤੁ ਸਿਆਣਪ ਭਰਮੁ ਨ ਜਾਏ ॥ ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥

MARU, FIRST MEHL: The True Lord unites with those who are united with the Word of the Shabad. When it pleases Him, we intuitively merge with Him. The Light of the Transcendent Lord pervades the three worlds; there is no other at all, O Siblings of Destiny. ||1|| I am His servant; I serve Him. He is unknowable and mysterious; He is pleased by the Shabad. The Creator is the Benefactor of His devotees. He forgives them — such is His greatness. ||2|| The True Lord gives and gives; His blessings never run short. The false ones receive, and then deny having received. They do not understand their origins, they are not pleased with the Truth, and so they wander in duality and doubt. ||3|| The Gurmukhs remain awake and aware, day and night. Following the Guru’s Teachings, they know the Love of the True Lord. The self-willed manmukhs remain asleep, and are plundered. The Gurmukhs remain safe and sound, O Siblings of Destiny. ||4|| The false come, and the false go; imbued with falsehood, they practice only falsehood. Those who are imbued with the Shabad are robed in honor in the Court of the Lord; the Gurmukhs focus their consciousness on Him. ||5|| The false are cheated, and robbed by the robbers. The garden is laid waste, like the rough wilderness. Without the Naam, the Name of the Lord, nothing tastes sweet; forgetting the Lord, they suffer in sorrow. ||6|| Receiving the food of Truth, one is satisfied. True is the glorious greatness of the jewel of the Name. One who understands his own self, realizes the Lord. His light merges into the Light. ||7|| Wandering from the Name, he endures beatings. Even great cleverness does not dispel doubt. The unconscious fool does not remain conscious of the Lord; he putrifies and rots away to death, carrying his heavy load of sin. ||8||

Ang 1025Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 2 of 2

ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ਮੈ ਦੇਖਾਲਿਹੁ ਤਿਸੁ ਸਾਲਾਹੀ ॥ ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥ ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥ ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥ ਵਡੀ ਵਡਿਆਈ ਵੇਪਰਵਾਹੇ ॥ ਆਪਿ ਉਪਾਏ ਦਾਨੁ ਸਮਾਹੇ ॥ ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥ ਇਕਿ ਸੋਗੀ ਇਕਿ ਰੋਗਿ ਵਿਆਪੇ ॥ ਜੋ ਕਿਛੁ ਕਰੇ ਸੁ ਆਪੇ ਆਪੇ ॥ ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥ ਇਕਿ ਨਾਗੇ ਭੂਖੇ ਭਵਹਿ ਭਵਾਏ ॥ ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥ ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥ ਗੁਰਮਤਿ ਛੋਡਹਿ ਉਝੜਿ ਜਾਈ ॥ ਮਨਮੁਖਿ ਰਾਮੁ ਨ ਜਪੈ ਅਵਾਈ ॥ ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥ ਹੁਕਮੇ ਆਵੈ ਹੁਕਮੇ ਜਾਵੈ ॥ ਬੂਝੈ ਹੁਕਮੁ ਸੋ ਸਾਚਿ ਸਮਾਵੈ ॥ ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥

No one is free of conflict and strife. Show me anyone who is, and I will praise him. Dedicating mind and body to God, one meets the Lord, the Life of the World, and becomes just like Him. ||9|| No one knows the state and extent of God. Whoever calls himself great, will be eaten by his greatness. There is no lack of gifts of our True Lord and Master. He created all. ||10|| Great is the glorious greatness of the independent Lord. He Himself created, and gives sustanance to all. The Merciful Lord is not far away; the Great Giver spontaneously unites with Himself, by His Will. ||11|| Some are sad, and some are afflicted with disease. Whatever God does, He does by Himself. Through loving devotion, and the Perfect Teachings of the Guru, the unstruck sound current of the Shabad is realized. ||12|| Some wander and roam around, hungry and naked. Some act in stubbornness and die, but do not know the value of God. They do not know the difference between good and bad; this is understood only through the practice of the Word of the Shabad. ||13|| Some bathe at sacred shrines and refuse to eat. Some torment their bodies in burning fire. Without the Lord’s Name, liberation is not obtained; how can anyone cross over? ||14|| Abandoning the Guru’s Teachings, some wander in the wilderness. The self-willed manmukhs are destitute; they do not meditate on the Lord. They are ruined, destroyed and drowned from practicing falsehood; death is the enemy of the false. ||15|| By the Hukam of the Lord’s Command, they come, and by the Hukam of His Command, they go. One who realizes His Hukam, merges in the True Lord. O Nanak, he merges in the True Lord, and his mind is pleased with the Lord. The Gurmukhs do His work. ||16||5||

Ang 1025–1026Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਆਪੇ ਕਰਤਾ ਪੁਰਖੁ ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥ ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥ ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥ ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥ ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ ਉਛਾਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥ ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥ ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥

MARU, FIRST MEHL: He Himself is the Creator Lord, the Architect of Destiny. He evaluates those whom He Himself has created. He Himself is the True Guru, and He Himself is the servant; He Himself created the Universe. ||1|| He is near at hand, not far away. The Gurmukhs understand Him; perfect are those humble beings. Associating with them night and day is profitable. This is the glorious greatness of associating with the Guru. ||2|| Throughout the ages, Your Saints are holy and sublime, O God. They sing the Glorious Praises of the Lord, savoring it with their tongues. They chant His Praises, and their pain and poverty are taken away; they are not afraid of anyone else. ||3|| They remain awake and aware, and do not appear to sleep. They serve up Truth, and so save their companions and relatives. They are not stained with the filth of sinful residues; they are immaculate and pure, and remain absorbed in loving devotional worship. ||4|| O humble servants of the Lord, understand the Word of the Guru’s Bani. This youth, breath and body shall pass away. O mortal, you shall die today or tomorrow; chant, and meditate on the Lord within your heart. ||5|| O mortal, abandon falsehood and your worthless ways. Death viciously kills the false beings. The faithless cynic is ruined through falsehood and his egotistical mind. On the path of duality, he rots away and decomposes. ||6|| Abandon slander and envy of others. Reading and studying, they burn, and do not find tranquility. Joining the Sat Sangat, the True Congregation, praise the Naam, the Name of the Lord. The Lord, the Supreme Soul, shall be your helper and companion. ||7|| Abandon sexual desire, anger and wickedness. Abandon your involvement in egotistical affairs and conflicts. If you seek the Sanctuary of the True Guru, then you shall be saved. In this way you shall cross over the terrifying world-ocean, O Siblings of Destiny. ||8||

Text: Gurmukhi with English translation (Kulbir S Thind; English by Dr. Sant Singh Khalsa).