MARU, FIRST MEHL
ਮਾਰੂ ਮਹਲਾ ੧ ॥ ਅਸੁਰ ਸਘਾਰਣ ਰਾਮੁ ਹਮਾਰਾ ॥ ਘਟਿ ਘਟਿ ਰਮਈਆ ਰਾਮੁ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥ ਗੁਰਮੁਖਿ ਸਾਧੂ ਸਰਣਿ ਤੁਮਾਰੀ ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥ ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ ਕਿਰਤ ਕੇ ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥ ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥ ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੂ ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥ ਮਸਤਕਿ ਭਾਰੁ ਕਲਰ ਸਿਰਿ ਭਾਰਾ ॥ ਕਿਉ ਕਰਿ ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥ ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥
MARU, FIRST MEHL: My Lord is the Destroyer of demons. My Beloved Lord is pervading each and every heart. The unseen Lord is always with us, but He is not seen at all. The Gurmukh contemplates the record. ||1|| The Holy Gurmukh seeks Your Sanctuary. God grants His Grace, and carries him across to the other side. The ocean is very deep, filled with fiery water; the Guru, the True Guru, carries us across to the other side. ||2|| The blind, self-willed manmukh does not understand. He comes and goes in reincarnation, dying, and dying again. The primal inscription of destiny cannot be erased. The spiritually blind suffer terribly at Death’s door. ||3|| Some come and go, and do not find a home in their own heart. Bound by their past actions, they commit sins. The blind ones have no understanding, no wisdom; they are trapped and ruined by greed and egotism. ||4|| Without her Husband Lord, what good are the soul-bride’s decorations? She has forgotten her Lord and Master, and is infatuated with another’s husband. Just as no one knows who is the father of the prostitute’s son, such are the worthless, useless deeds that are done. ||5|| The ghost, in the body-cage, suffers all sorts of afflictions. Those who are blind to spiritual wisdom, putrefy in hell. The Righteous Judge of Dharma collects the balance due on the account, of those who forget the Name of the Lord. ||6|| The scorching sun blazes with flames of poison. The self-willed manmukh is dishonored, a beast, a demon. Trapped by hope and desire, he practices falsehood, and is afflicted by the terrible disease of corruption. ||7|| He carries the heavy load of sins on his forehead and head. How can he cross the terrifying world- ocean? From the very beginning of time, and throughout the ages, the True Guru has been the boat; through the Lord’s Name, He carries us across. ||8|| The love of one’s children and spouse is so sweet in this world. The expansive expanse of the Universe is attachment to Maya. The True Guru snaps the noose of Death, for that Gurmukh who contemplates the essence of reality. ||9||