MAAJH, FIFTH MEHL
ਮਾਝ ਮਹਲਾ ੫ ॥ ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥ ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥ ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥ ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥ ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨ ॥੨੯॥
MAAJH, FIFTH MEHL: Blessed are those words, by which the Naam is chanted. Rare are those who know this, by Guru’s Grace. Blessed is that time when one sings and hears the Lord’s Name. Blessed and approved is the coming of such a one. ||1|| Those eyes which behold the Blessed Vision of the Lord’s Darshan are approved and accepted. Those hands which write the Praises of the Lord are good. Those feet which walk in the Lord’s Way are beautiful. I am a sacrifice to that Congregation in which the Lord is recognized. ||2|| Listen, O my beloved friends and companions: in the Saadh Sangat, the Company of the Holy, you shall be saved in an instant. The residues of your sinful mistakes will be cut out; your mind will be immaculate and pure. Your comings and goings shall cease. ||3|| With my palms pressed together, I offer this prayer: please bless me with Your Mercy, and save this sinking stone. God has become merciful to Nanak; God is pleasing to Nanak’s mind. ||4||22||29||