Sri Guru Granth Sahib › Raag Maru

Ang 1031

Ang 1030–1031Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 2 of 2

ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥ ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ਗੁਰ ਤੇ ਭੂਲੇ ਆਵਹੁ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥ ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥ ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥ ਹਰਿ ਕੀ ਭਗਤਿ ਕਰਹੁ ਜਨ ਭਾਈ ॥ ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥ ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥

The faithless cynics are stuck in falsehood and deceit. Day and night, they slander many others. Without meditative remembrance, they come and then go, and are cast into the hellish womb of reincarnation. ||9|| The faithless cynic is not rid of his fear of death. The Messenger of Death’s club is never taken away. He has to answer to the Righteous Judge of Dharma for the account of his actions; the egotistical being carries the unbearable load. ||10|| Tell me: without the Guru, what faithless cynic has been saved? Acting egotistically, he falls into the terrifying world-ocean. Without the Guru, no one is saved; meditating on the Lord, they are carried across to the other side. ||11|| No one can erase the Guru’s blessings. The Lord carries across those whom He forgives. The pains of birth and death do not even approach those whose minds are filled with God, the infinite and endless. ||12|| Those who forget the Guru come and go in reincarnation. They are born, only to die again, and continue committing sins. The unconscious, foolish, faithless cynic does not remember the Lord; but when he is stricken with pain, then he cries out for the Lord. ||13|| Pleasure and pain are the consequences of the actions of past lives. The Giver, who blesses us with these — He alone knows. So who can you blame, O mortal being? The hardships you suffer are from your own actions. ||14|| Practicing egotism and possessiveness, you have come into the world. Hope and desire bind you and lead you on. Indulging in egotism and self-conceit, what will you be able to carry with you, except the load of ashes from poison and corruption? ||15|| Worship the Lord in devotion, O humble Siblings of Destiny. Speak the Unspoken Speech, and the mind will merge back into the Mind. Restrain your restless mind within its own home, and the Lord, the Destroyer, shall destroy your pain. ||16|| I seek the support of the Perfect Guru, the Lord. The Gurmukh loves the Lord; the Gurmukh realizes the Lord. O Nanak, through the Lord’s Name, the intellect is exalted; granting His forgiveness, the Lord carries him across to the other side. ||17||4||10||

Ang 1031Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਸਰਣਿ ਪਰੇ ਗੁਰਦੇਵ ਤੁਮਾਰੀ ॥ ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥ ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥ ਅੰਤਰਿ ਜੋਤਿ ਭਲੀ ਜਗਜੀਵਨ ॥ ਸਭਿ ਘਟ ਭੋਗੈ ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥ ਜਗਤੁ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ ਜੀਉ ਪਾਇਆ ॥ ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥ ਚਾਰਿ ਨਦੀ ਅਗਨੀ ਅਸਰਾਲਾ ॥ ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥ ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥ ਇਹੁ ਮਨੁ ਭੀਜੈ ਸਬਦਿ ਪਤੀਜੈ ॥ ਬਿਨੁ ਨਾਵੈ ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥ ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥ ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥ ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ ਕੈਸੀ ਪਤਿ ਤੇਰੀ ॥ ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥

MARU, FIRST MEHL: O Divine Guru, I have entered Your Sanctuary. You are the Almighty Lord, the Merciful Lord. No one knows Your wondrous plays; You are the perfect Architect of Destiny. ||1|| From the very beginning of time, and throughout the ages, You cherish and sustain Your beings. You are in each and every heart, O Merciful Lord of incomparable beauty. As You will, You cause all to walk; everyone acts according to Your Command. ||2|| Deep within the nucleus of all, is the Light of the Life of the World. The Lord enjoys the hearts of all, and drinks in their essence. He Himself gives, and He himself takes; He is the generous father of the beings of the three worlds. ||3|| Creating the world, He has set His play into motion. He placed the soul in the body of air, water and fire. The body-village has nine gates; the Tenth Gate remains hidden. ||4|| There are four horrible rivers of fire. How rare is that Gurmukh who understands this, and through the Word of the Shabad, remains unattached. The faithless cynics are drowned and burnt through their evil-mindedness. The Guru saves those who are imbued with the Love of the Lord. ||5|| Water, fire, air, earth and ether — in that house of the five elements, they dwell. Those who remain imbued with the Word of the True Guru’s Shabad, renounce Maya, egotism and doubt. ||6|| This mind is drenched with the Shabad, and satisfied. Without the Name, what support can anyone have? The temple of the body is being plundered by the thieves within, but this faithless cynic does not even recognize these demons. ||7|| They are argumentative demons, terrifying goblins. These demons stir up conflict and strife. Without awareness of the Shabad, one comes and goes in reincarnation; he loses his honor in this coming and going. ||8|| The body of the false person is just a pile of barren dirt. Without the Name, what honor can you have? Bound and gagged throughout the four ages, there is no liberation; the Messenger of Death keeps such a person under his gaze. ||9||

Ang 1031–1032Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 2 of 2

ਜਮ ਦਰਿ ਬਾਧੇ ਮਿਲਹਿ ਸਜਾਈ ॥ ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥ ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥ ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥ ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥ ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥ ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥ ਭੋਜਨ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥ ਸਤਿਗੁਰੁ ਸੇਵਹਿ ਸੇ ਪਰਧਾਨਾ ॥ ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥ ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥

At Death’s door, he is tied up and punished; such a sinner does not obtain salvation. He cries out in pain, like the fish pierced by the hook. ||10|| The faithless cynic is caught in the noose all alone. The miserable spiritually blind person is caught in the power of Death. Without the Lord’s Name, liberation is not known. He shall waste away, today or tomorrow. ||11|| Other than the True Guru, no one is your friend. Here and hereafter, God is the Savior. He grants His Grace, and bestows the Lord’s Name. He merges with Him, like water with water. ||12|| The Guru instructs His wandering Sikhs; if they go astray, He sets them on the right path. So serve the Guru, forever, day and night; He is the Destroyer of pain — He is with you as your companion. ||13|| O mortal being, what devotional worship have you performed to the Guru? Even Brahma, Indra and Shiva do not know it. Tell me, how can the unknowable True Guru be known? He alone attains this realization, whom the Lord forgives. ||14|| One who has love within, obtains the Blessed Vision of His Darshan. One who enshrines love for the Word of the Guru’s Bani, meets with Him. Day and night, the Gurmukh sees the immaculate Divine Light everywhere; this lamp illuminates his heart. ||15|| The food of spiritual wisdom is the supremely sweet essence. Whoever tastes it, sees the Blessed Vision of the Lord’s Darshan. Beholding His Darshan, the unattached one meets the Lord; subduing the mind’s desires, he merges into the Lord. ||16|| Those who serve the True Guru are supreme and famous. Deep within each and every heart, they recognize God. Please bless Nanak with the Lord’s Praises, and the Sangat, the Congregation of the Lord’s humble servants; through the True Guru, they know their Lord God. ||17||5||11||

Text: Gurmukhi with English translation (Kulbir S Thind; English by Dr. Sant Singh Khalsa).