Sri Guru Granth Sahib › Raag Maru

Ang 1034

Ang 1033–1034Raag Maru · ਮਾਰੂ › MARU, SOLAHAS, FIRST MEHL

MARU, FIRST MEHL, DAKHANEE

Guru Nanak Dev · solha · part 2 of 2

ਪਸਰੀ ਕਿਰਣਿ ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥ ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥ ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥ ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥ ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ ਅਵਰੁ ਨ ਜਾਣਾ ਦੂਆ ਤੀਆ ॥ ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥ ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥ ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥ ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥ ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥

The rays of Divine Light have spread out their brilliant radiance. Having created the creation, the Merciful Lord Himself gazes upon it. The sweet, melodious, unstruck sound current vibrates continuously in the home of the fearless Lord. ||9|| When the unstruck sound current resounds, doubt and fear run away. God is all-pervading, giving shade to all. All belong to You; to the Gurmukhs, You are known. Singing Your Praises, they look beautiful in Your Court. ||10|| He is the Primal Lord, immaculate and pure. I know of no other at all. The One Universal Creator Lord dwells within, and is pleasing to the mind of those who banishe egotism and pride. ||11|| I drink in the Ambrosial Nectar, given by the True Guru. I do not know any other second or third. He is the One, Unique, Infinite and Endless Lord; He evaluates all beings and places some in His treasury. ||12|| Spiritual wisdom and meditation on the True Lord are deep and profound. No one knows Your expanse. All that are, beg from You; You are attained only by Your Grace. ||13|| You hold karma and Dharma in Your hands, O True Lord. O Independent Lord, Your treasures are inexhaustible. You are forever kind and compassionate, God. You unite in Your Union. ||14|| You Yourself see, and cause Yourself to be seen. You Yourself establish, and You Yourself disestablish. The Creator Himself unites and separates; He Himself kills and rejuvenates. ||15|| As much as there is, is contained within You. You gaze upon Your creation, sitting within Your royal palace. Nanak offers this true prayer; gazing upon the Blessed Vision of the Lord’s Darshan, I have found peace. ||16||1||13||

Ang 1034Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ ਸਾਚੇ ਗੁਣ ਗਾਵਾ ॥ ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥ ਸੋਹਨਿ ਭਗਤ ਪ੍ਰਭੂ ਦਰਬਾਰੇ ॥ ਮੁਕਤੁ ਭਏ ਹਰਿ ਦਾਸ ਤੁਮਾਰੇ ॥ ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥ ਈਸਰੁ ਬ੍ਰਹਮਾ ਦੇਵੀ ਦੇਵਾ ॥ ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥ ਵਿਣੁ ਜਾਣਾਏ ਕੋਇ ਨ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥ ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ ਮਨਮੁਖੁ ਆਪੁ ਗਣਾਏ ਰੋਵੈ ॥ ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥ ਨਿਰਮਲ ਕਾਇਆ ਊਜਲ ਹੰਸਾ ॥ ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥ ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥ ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ ਸੁ ਅੰਤਿ ਵਿਗੋਵੈ ॥ ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥ ਗਿਆਨ ਵਿਹੂਣੀ ਭਵੈ ਸਬਾਈ ॥ ਸਾਚਾ ਰਵਿ ਰਹਿਆ ਲਿਵ ਲਾਈ ॥ ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥

MARU, FIRST MEHL: If I am pleasing to You, Lord, then I obtain the Blessed Vision of Your Darshan. In loving devotional worship, O True Lord, I sing Your Glorious Praises. By Your Will, O Creator Lord, You have become pleasing to me, and so sweet to my tongue. ||1|| The devotees look beautiful in the Darbaar, the Court of God. Your slaves, Lord, are liberated. Eradicating self-conceit, they are attuned to Your Love; night and day, they meditate on the Naam, the Name of the Lord. ||2|| Shiva, Brahma, gods and goddesses, Indra, ascetics and silent sages serve You. Celibates, givers of charity and the many forest-dwellers have not found the Lord’s limits. ||3|| No one knows You, unless You let them know You. Whatever is done, is by Your Will. You created the 8.4 million species of beings; by Your Will, they draw their breath. ||4|| Whatever is pleasing to Your Will, undoubtedly comes to pass. The self-willed manmukh shows off, and comes to grief. Forgetting the Name, he finds no place of rest; coming and going in reincarnation, he suffers in pain. ||5|| Pure is the body, and immaculate is the swan-soul; within it is the immaculate essence of the Naam. Such a being drinks in all his pains like Ambrosial Nectar; he never suffers sorrow again. ||6|| For his excessive indulgences, he receives only pain; from his enjoyments, he contracts diseases, and in the end, he wastes away. His pleasure can never erase his pain; without accepting the Lord’s Will, he wanders lost and confused. ||7|| Without spiritual wisdom, they all just wander around. The True Lord is pervading and permeating everywhere, lovingly engaged. The Fearless Lord is known through the Shabad, the Word of the True Guru; one’s light merges into the Light. ||8||

Ang 1034–1035Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 2 of 2

ਅਟਲੁ ਅਡੋਲੁ ਅਤੋਲੁ ਮੁਰਾਰੇ ॥ ਖਿਨ ਮਹਿ ਢਾਹੇ ਫੇਰਿ ਉਸਾਰੇ ॥ ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥ ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥ ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥ ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ ਸੋਝੀ ਕਿਨੈ ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥ ਧੁਰਹੁ ਵਿਛੁੰਨੇ ਧਾਹੀ ਰੁੰਨੇ ॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥ ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥ ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥

He is the eternal, unchanging, immeasurable Lord. In an instant, He destroys, ang then reconstructs. He has no form or shape, no limit or value. Pierced by the Shabad, one is satisfied. ||9|| I am the slave of Your slaves, O my Beloved. The seekers of Truth and goodness contemplate You. Whoever believes in the Name, wins; He Himself implants Truth within. ||10|| The Truest of the True has the Truth is His lap. The True Lord is pleased with those who love the Shabad. Exerting His power, the Lord has established Truth throughout the three worlds; with Truth He is pleased. ||11|| Everyone calls Him the greatest of the great. Without the Guru, no one understands Him. The True Lord is pleased with those who merge in Truth; they are not separated again, and they do not suffer. ||12|| Separated from the Primal Lord, they loudly weep and wail. They die and die, only to be reborn, when their time has passed. He blesses those whom He forgives with glorious greatness; united with Him, they do not regret or repent. ||13|| He Himself is the Creator, and He Himself is the Enjoyer. He Himself is satisfied, and He Himself is liberated. The Lord of liberation Himself grants liberation; He eradicates possessiveness and attachment. ||14|| I consider Your gifts to be the most wonderful gifts. You are the Cause of causes, Almighty Infinite Lord. Creating the creation, You gaze upon what You have created; You cause all to do their deeds. ||15|| They alone sing Your Glorious Praises, who are pleasing to You, O True Lord. They issue forth from You, and merge again into You. Nanak offers this true prayer; meeting with the True Lord, peace is obtained. ||16||2||14||

Text: Gurmukhi with English translation (Kulbir S Thind; English by Dr. Sant Singh Khalsa).