Sri Guru Granth Sahib › Raag Maru

Ang 1051

Ang 1050–1051Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥ ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥

Those who are attached to duality, and not the Truth, are trapped in emotional attachment to Maya; they totally suffer in pain. Without the Guru, they do not understand pain and pleasure; attached to Maya, they suffer in terrible pain. ||9|| Those whose minds are pleased with the True Word of the Shabad act according to pre-ordained destiny. They serve the True Lord, and meditate on the True Lord; they are imbued with contemplative meditation on the True Lord. ||10|| Service to the Guru seems sweet to them. Night and day, they are intuitively immersed in celestial peace. Chanting the Name of the Lord, Har, Har, their minds become immaculate; they love to serve the Guru. ||11|| Those humble beings are at peace, whom the True Guru attaches to the Truth. He Himself, in His Will, merges them into Himself. Those humble beings, whom the True Guru protects, are saved. The rest are ruined through emotional attachment to Maya. ||12|| The Gurmukh realizes the True Word of the Shabad. He has no family, and he has no mother. The One and Only Lord is pervading and permeating deep within the nucleus of all. He is the Support of all beings. ||13|| Egotism, possessiveness, and the love of duality — none of these shall go along with you; such is the pre-ordained will of our Lord and Master. Through the True Guru, practice Truth, and the True Lord shall take away your pains. ||14|| If You so bless me, then I shall find lasting peace. Through the True Word of the Shabad, I live the Truth. The True Lord is within me, and my mind and body have become True. I am blessed with the overflowing treasure of devotional worship. ||15|| He Himself watches, and issues His Command. He Himself inspires us to obey His Will. O Nanak, only those who are attuned to the Naam are detached; their minds, bodies and tongues are embellished with the Naam. ||16||7||

Ang 1051Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਰਛੰਨਾ ॥ ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥ ਆਵਾ ਗਉਣੁ ਹੈ ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥ ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥ ਹਮ ਗੁਣ ਨਾਹੀ ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥ ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥ ਅਵਗਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥ ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥ ਕੋਟ ਗਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ ॥ ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥

MARU, THIRD MEHL: He Himself created Himself, and came into being. The One Lord is pervading in all, remaining hidden. The Lord, the Life of the world, takes care of all. Whoever knows his own self, realizes God. ||1|| He who created Brahma, Vishnu and Shiva, links each and every being to its tasks. He merges into Himself, whoever is pleasing to His Will. The Gurmukh knows the One Lord. ||2|| The world is coming and going in reincarnation. Attached to Maya, it dwells on its many sins. One who realizes the Word of the Guru’s Shabad, praises forever the eternal, unchanging True Lord. ||3|| Some are attached to the root — they find peace. But those who are attached to the branches, waste their lives away uselessly. Those humble beings, who chant the Name of the Ambrosial Lord, produce the ambrosial fruit. ||4|| I have no virtues; what words should I speak? You see all, and weigh them on Your scale. By Your will, You preserve me, and so do I remain. The Gurmukh knows the One Lord. ||5|| According to Your Will, You link me to my true tasks. Renouncing vice, I am immersed in virtue. The One Immaculate True Lord abides in virtue; through the Word of the Guru’s Shabad, He is realized. ||6|| Wherever I look, there I see Him. Duality and evil-mindedness are destroyed through the Shabad. The One Lord God is immersed in His Oneness. He is attuned forever to His own delight. ||7|| The body-lotus is withering away, but the ignorant, self-willed manmukh does not understand the Shabad. By Guru’s Grace, he searches his body, and finds the Great Giver, the Life of the world. ||8|| The Lord frees up the body-fortress, which was seized by sins, when one keeps the Dear Lord enshrined forever in the heart. The fruits of his desires are obtained, and he is dyed in the permanent color of the Lord’s Love. ||9||

Ang 1051–1052Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥ ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥ ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥ ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥ ਕਾਇਆ ਨਗਰੁ ਢਹੈ ਢਹਿ ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥

The self-willed manmukh speaks of spiritual wisdom, but does not understand. Again and again, he comes into the world, but he finds no place of rest. The Gurmukh is spiritually wise, and praises the Lord forever. Throughout each and every age, the Gurmukh knows the One Lord. ||10|| All the deeds which the manmukh does bring pain — nothing but pain. The Word of the Shabad is not within him; how can he go to the Court of the Lord? The True Shabad dwells deep within the mind of the Gurmukh; he serves the Giver of peace forever. ||11|| Wherever I look, I see You, everywhere. Through the Perfect Guru, all this is known. I meditate forever and ever on the Naam; this mind is imbued with the Naam. ||12|| Imbued with the Naam, the body is sanctified. Without the Naam, they are drowned and die without water. They come and go, but do not understand the Naam. Some, as Gurmukh, realize the Word of the Shabad. ||13|| The Perfect True Guru has imparted this understanding. Without the Name, no one attains liberation. Through the Naam, the Name of the Lord, one is blessed with glorious greatness; he remains intuitively attuned to the Lord’s Love. ||14|| The body-village crumbles and collapses into a pile of dust. Without the Shabad, the cycle of reincarnation is not brought to an end. One who knows the One Lord, through the True Guru, praises the True Lord, and remains immersed in the True Lord. ||15|| The True Word of the Shabad comes to dwell in the mind, when the Lord bestows His Glance of Grace. O Nanak, those who are attuned to the Naam, the Name of the Formless Lord, realize the True Lord in His True Court. ||16||8||

Text: Gurmukhi with English translation (Kulbir S Thind; English by Dr. Sant Singh Khalsa).