Sri Guru Granth Sahib › Raag Maru

Ang 1057

Ang 1056–1057Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥ ਵਾਜੈ ਪਉਣੁ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥ ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥ ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ ਅਵਰੁ ਨ ਬੀਆ ॥ ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ ਅਪਣੀ ਗਹਣ ਗਤਿ ਆਪੇ ਜਾਣੈ ॥ ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥ ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥ ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥ ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥

MARU, THIRD MEHL: My True Lord God has staged a play. He has created no one like anyone else. He made them different, and he gazes upon them with pleasure; he placed all the flavors in the body. ||1|| You Yourself vibrate the beat of the breath. Shiva and Shakti, energy and matter — You have placed them into the body. By Guru’s Grace, one turns away from the world, and attains the jewel of spiritual wisdom, and the Word of the Shabad. ||2|| He Himself created darkness and light. He alone is pervasive; there is no other at all. One who realizes his own self — by Guru’s Grace, the lotus of his mind blossoms forth. ||3|| Only He Himself knows His depth and extent. Other people can only listen and hear what is spoken and said. One who is spiritually wise, understands himself as Gurmukh; he praises the True Lord. ||4|| Deep within the body is the priceless object. He Himself opens the doors. The Gurmukh intuitively drings in the Ambrosial Nectar, and the fire of desire is quenched. ||5|| He placed all the flavors within the body. How rare are those who understand, through the Word of the Guru’s Shabad. So search within yourself, and praise the Shabad. Why run around outside your self? ||6|| Without tasting, no one enjoys the flavor. Through the Word of the Guru’s Shabad, one drinks in the Ambrosial Nectar. The Ambrosial Nectar is drunk, and the immoral status is obtained, when one obtains the sublime essence of the Guru’s Shabad. ||7|| One who realizes himself, knows all virtues. Through the Word of the Guru’s Shabad, he chants the Name of the Lord. Night and day, he remains imbued with the Naam, day and night; he is rid of emotional attachment to Maya. ||8||

Ang 1057Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥ ਸਬਦੇ ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥ ਮਨਮੁਖੁ ਭੂਲਾ ਠਉਰ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥ ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥

Serving the Guru, all things are obtained; egotism, possessiveness and self-conceit are taken away. The Lord, the Giver of peace Himself grants His Grace; He exalts and adorns with the Word of the Guru’s Shabad. ||9|| The Guru’s Shabad is the Ambrosial Bani. Night and day, chant the Name of the Lord. That heart becomes immaculate, which is filled with the True Lord, Har, Har. ||10|| His servants serve, and praise His Shabad. Imbued forever with the color of His Love, they sing the Glorious Praises of the Lord. He Himself forgives, and unites them with the Shabad; the fragrance of sandalwood permeates their minds. ||11|| Through the Shabad, they speak the Unspoken, and praise the Lord. My True Lord God is self-sufficient. The Giver of virtue Himself unites them with the Shabad; they enjoy the sublime essence of the Shabad. ||12|| The confused, self-willed manmukhs find no place of rest. They do those deeds which they are pre-destined to do. Imbued with poison, they search out poison, and suffer the pains of death and rebirth. ||13|| He Himself praises Himself. Your Glorious Virtues are within You alone, God. You Yourself are True, and True is the Word of Your Bani. You Yourself are invisible and unknowable. ||14|| Without the Guru, the Giver, no one finds the Lord, though one may make hundreds of thousands and millions of attempts. By Guru’s Grace, He dwells deep within the heart; through the Shabad, praise the True Lord. ||15|| They alone meet Him, whom the Lord unites with Himself. They are adorned and exalted with the True Word of His Bani, and the Shabad. Servant Nanak continually sings the Glorious Praises of the True Lord; singing His Glories, he is immersed in the Glorious Lord of Virtue. ||16||4||13||

Ang 1057–1058Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥ ਖਿਨ ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥

MARU, THIRD MEHL: The One Lord is eternal and unchanging, forever True. Through the Perfect Guru, this understanding is obtained. Those who are drenched with the sublime essence of the Lord, meditate forever on Him; following the Guru’s Teachings, they obtain the armor of humility. ||1|| Deep within, they love the True Lord forever. Through the Word of the Guru’s Shabad, they love the Lord’s Name. The Naam, the embodiment of the nine treasures, abides within their hearts; they renounce the profit of Maya. ||2|| Both the king and his subjects are involved in evil-mindedness and duality. Without serving the True Guru, they do not become one with the Lord. Those who meditate on the One Lord find eternal peace. Their power is eternal and unfailing. ||3|| No one can save them from coming and going. Birth and death come from Him. The Gurmukh meditates forever on the True Lord. Emancipation and liberation are obtained from Him. ||4|| Truth and self-control are found through the Door of the True Guru. Egotism and anger are silenced through the Shabad. Serving the True Guru, lasting peace is found; humility and contentment all come from Him. ||5|| Out of egotism and attachment, the Universe welled up. Forgetting the Naam, the Name of the Lord, all the world perishes. Without serving the True Guru, the Naam is not obtained. The Naam is the True profit in this world. ||6|| True is His Will, beauteous and pleasing through the Word of the Shabad. The Panch Shabad, the five primal sounds, vibrate and resonate. Through the True Name, one’s actions are forever embellished. Without the Shabad, what can anyone do? ||7|| One instant, he laughs, and the next instant, he cries. Because of duality and evil-mindedness, his affairs are not resolved. Union and separation are pre-ordained by the Creator. Actions already committed cannot be taken back. ||8||

Text: Gurmukhi with English translation (Kulbir S Thind; English by Dr. Sant Singh Khalsa).