Sri Guru Granth Sahib › Raag Maru

Ang 1069

Ang 1068–1069Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁ��� ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥

True is His Door, and True is His Court, His Royal Darbaar. The true ones serve Him, through the Beloved Word of the Shabad. Singing the Glorious Praises of the True Lord, in the true melody, I am immersed and absorbed in Truth. ||9|| Deep within the home of the self, one finds the home of the Lord. Through the Word of the Guru’s Shabad, one easily, intuitively finds it. There, one is not afflicted with sorrow or separation; merge into the Celestial Lord with intuitive ease. ||10|| The evil people live in the love of duality. They wander around, totally attached and thirsty. They sit in evil gatherings, and suffer in pain forever; they earn pain, nothing but pain. ||11|| Without the True Guru, there is no Sangat, no Congregation. Without the Shabad, no one can cross over to the other side. One who intuitively chants God’s Glorious Praises day and night — his light merges into the Light. ||12|| The body is the tree; the bird of the soul dwells within it. It drinks in the Ambrosial Nectar, resting in the Word of the Guru’s Shabad. It never flies away, and it does not come or go; it dwells within the home of its own self. ||13|| Purify the body, and contemplate the Shabad. Remove the poisonous drug of emotional attachment, and eradicate doubt. The Giver of peace Himself bestows His Mercy, and unites us in Union with Himself. ||14|| He is always near at hand; He is never far away. Through the Word of the Guru’s Shabad, realize that He is very near. Your heart-lotus shall blossom forth, and the ray of God’s Divine Light shall illuminate your heart; He shall be revealed to You. ||15|| The True Lord is Himself the Creator. He Himself kills, and gives life; there is no other at all. O Nanak, through the Naam, the Name of the Lord, glorious greatness is obtained. Eradicating self-conceit, peace is found. ||16||2||24||

Ang 1069Raag Maru · ਮਾਰੂ

MARU, SOLAHAS, FOURTH MEHL

Guru Ram Das · solha · part 1 of 2

ਮਾਰੂ ਸੋਲਹੇ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥ ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥ ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥

MARU, SOLAHAS, FOURTH MEHL: ONE UNIVERSAL CREATOR GOD. BY THE GRACE OF THE TRUE GURU: The Lord Lord Himself is the One who exalts and embellishes. Do not consider any other work. The True Lord abides deep within the heart of the Gurmukh, who intuitively merges in the True Lord. ||1|| The True Lord dwells within the minds of all. By Guru’s Grace, they are intuitively absorbed in Him. Calling out, “Guru, Guru”, I have found eternal peace; my consciousness is focused on the Guru’s feet. ||2|| The True Guru is spiritual wisdom; the True Guru is worship and adoration. I serve the True Guru, and no other. From the True Guru, I have obtained the wealth, the jewel of the Naam. Service to the True Guru is pleasing to me. ||3|| Without the True Guru, those who are attached to duality come and go, and wander in reincarnation; these unfortunate ones die. O Nanak, even after they are emancipated, those who become Gurmukh remain in the Guru’s Sanctuary. ||4|| The love of the Gurmukh is forever true. I beg for the invaluable Naam, the Name of the Lord, from the Guru. O Dear Lord, please be kind, and grant Your Grace; please keep me in the Guru’s Sanctuary. ||5|| The True Guru trickles the Ambrosial Nectar into my mouth. My Tenth Gate has been opened and revealed. The unstruck sound current of the Shabad vibrates and resounds there, with the melody of the Guru’s Bani; one is easily, intuitively absorbed in the Lord. ||6|| Those who are so pre-ordained by the Creator, pass their nights and days calling on the Guru. Without the True Guru, no one understands; focus your consciousness on the Guru’s Feet. ||7|| The Lord Himself blesses those with whom He is pleased. The Gurmukh receives the wealth of the Naam. When the Lord grants His Grace, He bestows the Naam; Nanak is immersed and absorbed in the Naam. ||8||

Ang 1069–1070Raag Maru · ਮਾਰੂ

MARU, SOLAHAS, FOURTH MEHL

Guru Ram Das · solha · part 2 of 2

ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥ ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥ ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥

The jewel of spiritual wisdom is revealed within the mind. The wealth of the Naam is easily, intuitively received. This glorious greatness is obtained from the Guru; I am forever a sacrifice to the True Guru. ||9|| With the rising of the sun, the darkness of the night is dispelled. Spiritual ignorance is eradicated, by the priceless jewel of the Guru. The True Guru is the fantastically valuable jewel of spiritual wisdom; blessed by God’s Mercy, peace is found. ||10|| The Gurmukh obtains the Naam, and his good reputation increases. Imbued with the Naam, the Name of the Lord, he finds peace. He remains lovingly focused on the Naam. ||11|| The Gurmukh receives the Naam. In intuitive peace he wakes, and in intuitive peace he sleeps. The Gurmukh is immersed and absorbed in the Naam; Nanak meditates on the Naam. ||12|| The Ambrosial Nectar of the Guru’s Bani is in the mouth of the devotees. The Gurmukhs chant and repeat the Lord’s Name. Chanting the Name of the Lord, Har, Har, their minds forever blossom forth; they focus their minds on the Lord’s Feet. ||13|| I am foolish and ignorant; I have no wisdom at all. From the True Guru, I have obtained understanding in my mind. O Dear Lord, please be kind to me, and grant Your Grace; let me be committed to serving the True Guru. ||14|| Those who know the True Guru realize the One Lord. The Giver of peace is all-pervading, permeating everywhere. Understanding my own soul, I have obtained the Supreme Status; my awareness is immersed in selfless service. ||15|| Those who are blessed with glorious greatness by the Primal Lord God are lovingly focused on the True Guru, who dwells within their minds. The Giver of life to the world Himself meets them; O Nanak, they are absorbed in His Being. ||16||1||

Text: Gurmukhi with English translation (Kulbir S Thind; English by Dr. Sant Singh Khalsa).