Sri Guru Granth Sahib › Raag Maru

Ang 1074

Ang 1073–1074Raag Maru · ਮਾਰੂ

MARU, SOLAHAS, FIFTH MEHL

Guru Arjan Dev · solha · part 1 of 2

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥ ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥ ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥ ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥ ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥ ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥ ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥

MARU, SOLAHAS, FIFTH MEHL: ONE UNIVERSAL CREATOR GOD. BY THE GRACE OF THE TRUE GURU: My Blissful Lord is forever in bliss. He fills each and every heart, and judges each and everyone. The True Lord and Master is above the heads of all kings; there is none other than Him. ||1|| He is joyful, blissful and merciful. God’s Light is manifest everywhere. He creates forms, and gazing upon them, He enjoys them; He Himself worships Himself. ||2|| He contemplates His own creative power. The True Lord Himself creates the expanse of the Universe. He Himself stages the play, day and night; He Himself listens, and hearing, rejoices. ||3|| True is His throne, and True is His kingdom. True is the treasure of the True Banker. He Himself is True, and true is all that He has established. True is the prevailing Order of the True Lord. ||4|| True is the justice of the True Lord. Your place is forever True, O God. True is Your Creative Power, and True is the Word of Your Bani. True is the peace which You give, O my Lord and Master. ||5|| You alone are the greatest king. By the Hukam of Your Command, O True Lord, our affairs are fulfilled. Inwardly and outwardly, You know everything; You Yourself are pleased with Yourself. ||6|| You are the great party-goer, You are the great enjoyer. You are detached in Nirvaanaa, You are the Yogi. All celestial comforts are in Your home; Your Glance of Grace rains Nectar. ||7|| You alone give Your gifts. You grant Your gifts unto all the beings of the world. Your treasures are overflowing, and are never exhausted; through them, we remain satisfied and fulfilled. ||8|| The Siddhas, seekers and forest-dwellers beg from You. The celibates and abstainers, and those who abide in peace beg from You. You alone are the Great Giver; all are beggars of You. You bless all the world with Your gifts. ||9||

Ang 1074Raag Maru · ਮਾਰੂ

MARU, SOLAHAS, FIFTH MEHL

Guru Arjan Dev · solha · part 2 of 2

ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥ ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥ ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥ ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥ ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥ ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥ ਬਾਰਹਾ ਕੰਚਨੁ ਸੁਧੁ ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥ ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥

Your devotees worship You with infinite love. In an instant, You establish and disestablish. Your weight is so heavy, O my infinite Lord and Master. Your devotees surrender to the Hukam of Your Command. ||10|| They alone know You, whom You bless with Your Glance of Grace. Through the Word of the Guru’s Shabad, they enjoy Your Love forever. They alone are clever, handsome and wise, who are pleasing to Your Mind. ||11|| One who keeps You in his consciousness, becomes carefree and independent. One who keeps You in his consciousness, is the true king. One who keeps You in his consciousness — what does he have to fear? And what else does he need to do? ||12|| Thirst and desire are quenched, and one’s inner being is cooled and soothed. The True Guru has mended the broken one. Awareness of the Word of the Shabad has awakened within my heart. Shaking it and vibrating it, I drink in the Ambrosial Nectar. ||13|| I shall not die; I shall live forever and ever. I have become immortal; I am eternal and imperishable. I do not come, and I do not go. The Guru has driven out my doubts. ||14|| Perfect is the Word of the Perfect Guru. One who is attached to the Perfect Lord, is immersed in the Perfect Lord. His love increases day by day, and when it is weighed, it does not decrease. ||15|| When the gold is made one hundred percent pure, its color is true to the jeweller’s eye. Assaying it, it is placed in the treasury by God the Jeweller, and it is not melted down again. ||16|| Your Naam is Ambrosial Nectar, O my Lord and Master. Nanak, Your slave, is forever a sacrifice to You. In the Society of the Saints, I have found great peace; gazing upon the Blessed Vision of the Lord’s Darshan, this mind is pleased and satisfied. ||17||1||3||

Ang 1074–1075Raag Maru · ਮਾਰੂ

MARU, FIFTH MEHL, SOLHAS

Guru Arjan Dev · solha

ਮਾਰੂ ਮਹਲਾ ੫ ਸੋਲਹੇ ੴ ਸਤਿਗੁਰ ਪ੍ਰਸਾਦਿ ॥ ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥ ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹਾਇਆ ਗਿਆਨਾਂ ਹੇ ॥੫॥ ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥ ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥

MARU, FIFTH MEHL, SOLHAS: ONE UNIVERSAL CREATOR GOD. BY THE GRACE OF THE TRUE GURU: The Guru is the Lord of the World, the Guru is the Master of the Universe. The Guru is merciful, and always forgiving. The Guru is the Shaastras, the Simritees and the six rituals. The Guru is the Holy Shrine. ||1|| Meditating in remembrance on the Guru, all sinful residues are erased. Meditating in remembrance on the Guru, one is not strangled by the noose of Death. Meditating in remembrance on the Guru, the mind becomes immaculate; the Guru eliminates egotistical pride. ||2|| The Guru’s servant is not consigned to hell. The Guru’s servant meditates on the Supreme Lord God. The Guru’s servant joins the Saadh Sangat, the Company of the Holy; the Guru ever gives the life of the soul. ||3|| At the Gurdwara, the Guru’s Gate, the Kirtan of the Lord’s Praises are sung. Meeting with the True Guru, one chants the Lord’s Praises. The True Guru eradicates sorrow and suffering, and bestows honor in the Court of the Lord. ||4|| The Guru has revealed the inaccessible and unfathomable Lord. The True Guru returns to the Path, those who have wandered away. No obstacles stand in the way of devotion to the Lord, for one who serves the Guru. The Guru implants perfect spiritual wisdom. ||5|| The Guru has revealed the Lord everywhere. The Lord of the Universe is permeating and pervading the water and the land. The high and the low are all the same to Him. Focus your mind’s meditation intuitively on Him. ||6|| Meeting with the Guru, all thirst is quenched. Meeting with the Guru, one is not watched by Maya. The Perfect Guru bestows truth and contentment; I drink in the Ambrosial Nectar of the Naam, the Name of the Lord. ||7|| The Word of the Guru’s Bani is contained in all. He Himself hears it, and He Himself repeats it. Those who meditate on it, are all emancipated; they attain the eternal and unchanging home. ||8|| The Glory of the True Guru is known only to the True Guru. Whatever He does, is according to the Pleasure of His Will. Your humble servants beg for the dust of the feet of the Holy; Nanak is forever a sacrifice to You. ||9||1||4||

Text: Gurmukhi with English translation (Kulbir S Thind; English by Dr. Sant Singh Khalsa).