Sri Guru Granth Sahib › Raag Maru

Ang 1081

Ang 1080–1081Raag Maru · ਮਾਰੂ › MARU, SOLAHAS, FIFTH MEHL

MARU, FIFTH MEHL

Guru Arjan Dev · solha · part 2 of 2

ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥ ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥

Wherever I look, there I see God, the ocean of peace. The Lord’s treasure is never exhausted; He is the storehouse of jewels. He cannot be seized; He is inaccessible, and His limits cannot be found. He is realized when the Lord bestows His Grace. ||9|| My heart is cooled, and my mind and body are calmed and soothed. The craving for birth and death is quenched. Grasping hold of my hand, He has lifted me up and out; He has blessed me with His Ambrosial Glance of Grace. ||10|| The One and Only Lord is permeating and pervading everywhere. There is none other than Him at all. God permeates the beginning, the middle and the end; He has subdued my desires and doubts. ||11|| The Guru is the Transcendent Lord, the Guru is the Lord of the Universe. The Guru is the Creator, the Guru is forever forgiving. Meditating, chanting the Guru’s Chant, I have obtained the fruits and rewards; in the Company of the Saints, I have been blessed with the lamp of spiritual wisdom. ||12|| Whatever I see, is my Lord and Master God. Whatever I hear, is the Bani of God’s Word. Whatever I do, You make me do; You are the Sanctuary, the help and support of the Saints, Your children. ||13|| The beggar begs, and worships You in adoration. You are the Purifier of the sinners, O Perfectly Holy Lord God. Please bless me with this one gift, O treasure of all bliss and virtue; I do not ask for anything else. ||14|| God is the Creator of the body-vessel. In the Society of the Saints, the dye is produced. Through the Word of the Lord’s Bani, one’s reputation becomes immaculate, and the mind is colored by the dye of the Naam, the Name of the Lord. ||15|| The sixteen powers, absolute perfection and fruitful rewards are obtained, when the Lord and Master of infinite power is revealed. The Lord’s Name is Nanak’s bliss, play and peace; he drinks in the Ambrosial Nectar of the Lord. ||16||2||9||

Ang 1081Raag Maru · ਮਾਰੂ

MARU, SOLHAS, FIFTH MEHL

Guru Arjan Dev · solha · part 1 of 2

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥ ਤੂ ਪਿਤਾ ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ ਖੇਲਣਹਾਰੇ ॥ ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥ ਕਵਨ ਸੁ ਮੁਕਤੀ ਕਵਨ ਸੁ ਨਰਕਾ ॥ ਕਵਨੁ ਸੈਸਾਰੀ ਕਵਨੁ ਸੁ ਭਗਤਾ ॥ ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੈਸਾਰੀ ਹੁਕਮੇ ਭਗਤਾ ॥ ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥

MARU, SOLHAS, FIFTH MEHL: ONE UNIVERSAL CREATOR GOD. BY THE GRACE OF THE TRUE GURU: You are my Lord and Master; You have made me Your servant. My soul and body are all gifts from You. You are the Creator, the Cause of causes; nothing belongs to me. ||1|| When You sent me, I came into the world. Whatever is pleasing to Your Will, I do. Without You, nothing is done, so I am not anxious at all. ||2|| In the world hereafter, the Hukam of Your Command is heard. In this world, I chant Your Praises, Lord. You Yourself write the account, and You Yourself erase it; no one can argue with You. ||3|| You are our father; we are all Your children. We play as You cause us to play. The wilderness and the path are all made by You. No one can take the wrong path. ||4|| Some remain seated within their homes. Some wander across the country and through foreign lands. Some are grass-cutters, and some are kings. Who among these can be called false? ||5|| Who is liberated, and who will land in hell? Who is worldly, and who is a devotee? Who is wise, and who is shallow? Who is aware, and who is ignorant? ||6|| By the Hukam of the Lord’s Command, one is liberated, and by His Hukam, one falls into hell. By His Hukam, one is worldly, and by His Hukam, one is a devotee. By His Hukam, one is shallow, and by His Hukam, one is wise. There is no other side except His. ||7|| You made the ocean vast and huge. You made some into foolish self-willed manmukhs, and dragged them into hell. Some are carried across, in the ship of Truth of the True Guru. ||8||

Ang 1081–1082Raag Maru · ਮਾਰੂ

MARU, SOLHAS, FIFTH MEHL

Guru Arjan Dev · solha · part 2 of 2

ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ ਆਪੇ ਸਕਤੀ ਸਬਲੁ ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ ਨਾਹੀ ਰੇ ���ੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥

You issue Your Command for this amazing thing, death. You create all beings and creatures, and absorb them back into Yourself. You gaze in delight upon the one arena of the world, and enjoy all the pleasures. ||9|| Great is the Lord and Master, and Great is His Name. He is the Great Giver; Great is His place. He is inaccessible and unfathomable, infinite and unweighable. He cannot be measureed. ||10|| No one else knows His value. Only You Yourself, O Immaculate Lord, are equal to Yourself. You Yourself are the spiritual teacher, You Yourself are the One who meditates. You Yourself are the great and immense Being of Truth. ||11|| For so many days, You were absorbed in silent absorption. For so many days, there was only pitch darkness, and then the Creator revealed Himself. ||12|| You Yourself are called the God of Supreme Power. You Yourself are the hero, exerting Your regal power. You Yourself spread peace within; You are cool and icy calm. ||13|| One whom You bless and make Gurmukh — the Naam abides within him, and the unstruck sound current vibrates for him. He is peaceful, and he is the master of all; the Messenger of Death does not even approach him. ||14|| His value cannot be described on paper. Says Nanak, the Lord of the world is infinite. In the beginning, in the middle and in the end, God exists. Judgement is in His Hands alone. ||15|| No one is equal to Him. No one can stand up against Him by any means. Nanak’s God is Himself all-in-all. He creates and stages and watches His wondrous plays. ||16||1||10||

Text: Gurmukhi with English translation (Kulbir S Thind; English by Dr. Sant Singh Khalsa).