Sri Guru Granth Sahib › Raag Maru

Ang 1102

Ang 1101–1102Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

SHALOK, DAKHANAY, FIFTH MEHL

Guru Arjan Dev · vaar: saloks and pauri

ਸਲੋਕ ਡਖਣੇ ਮਃ ੫ ॥ ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥ ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥ ਮਃ ੫ ॥ ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥ ਮਃ ੫ ॥ ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥ ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥

SHALOK, DAKHANAY, FIFTH MEHL: I am centered and focused on my Beloved, but I am not satisfied, even by seeing Him. The Lord and Master is within all; I do not see any other. ||1|| FIFTH MEHL: The sayings of the Saints are the paths of peace. O Nanak, they alone obtain them, upon whose foreheads such destiny is written. ||2|| FIFTH MEHL: He is totally permeating the mountains, oceans, deserts, lands, forests, orchards, caves, the nether regions of the underworld, the Akaashic ethers of the skies, and all hearts. Nanak sees that they are all strung on the same thread. ||3|| PAUREE: The Dear Lord is my mother, the Dear Lord is my father; the Dear Lord cherishes and nurtures me. The Dear Lord takes care of me; I am the child of the Lord. Slowly and steadily, He feeds me; He never fails. He does not remind me of my faults; He hugs me close in His embrace. Whatever I ask for, He give me; the Lord is my peace-giving father. He has blessed me with the capital, the wealth of spiritual wisdom; He has made me worthy of this merchandise. He has made me a partner with the Guru; I have obtained all peace and comforts. He is with me, and shall never separate from me; the Lord, my father, is potent to do everything. ||21||

Ang 1102Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

SHALOK, DAKHANAY, FIFTH MEHL

Guru Arjan Dev · vaar: saloks and pauri

ਸਲੋਕ ਡਖਣੇ ਮਃ ੫ ॥ ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥ ਮਃ ੫ ॥ ਨਾਨਕ ਬਿਜੁਲੀਆ ਚਮਕੰਨਿ ਘੁਰਨ੍ਹਿ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥ ਮਃ ੫ ॥ ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥ ਪਉੜੀ ॥ ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥

SHALOK, DAKHANAY, FIFTH MEHL: O Nanak, break away from the false, and seek out the Saints, your true friends. The false shall leave you, even while you are still alive; but the Saints shall not forsake you, even when you are dead. ||1|| FIFTH MEHL: O Nanak, the lightning flashes, and thunder echoes in the dark black clouds. The downpour from the clouds is heavy; O Nanak, the soul-brides are exalted and embellished with their Beloved. ||2|| FIFTH MEHL: The ponds and the lands are overflowing with water, and the cold wind is blowing. Her bed is adorned with gold, diamonds and rubies; she is blessed with beautiful gowns and delicacies, O Nanak, but without her Beloved, she burns in agony. ||3|| PAUREE: He does the dees which the Creator causes him to do. Even if you run in hundreds of directions, O mortal, you shall still receive what you are pre-destined to receive. Without good karma, you shall obtain nothing, even if you wander across the whole world. Meeting with the Guru, you shall know the Fear of God, and other fears shall be taken away. Through the Fear of God, the attitude of detachment wells up, and one sets out in search of the Lord. Searching and searching, intuitive wisdom wells up, and then, one is not born to die again. Practicing meditation within my heart, I have found the Sanctuary of the Holy. Whoever the Lord places on the boat of Guru Nanak, is carried across the terrifying world-ocean. ||22||

Ang 1102Raag Maru · ਮਾਰੂ › VAAR OF MARU, FIFTH MEHL, DAKHANAY, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥ ਮਃ ੫ ॥ ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨ੍ਹਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥ ਮਃ ੫ ॥ ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥ ਪਉੜੀ ॥ ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥

SHALOK, FIFTH MEHL: First, accept death, and give up any hope of life. Become the dust of the feet of all, and then, you may come to me. ||1|| FIFTH MEHL: See, that only one who has died, truly lives; one who is alive, consider him dead. Those who are in love with the One Lord, are the supreme people. ||2|| FIFTH MEHL: Pain does not even approach that person, within whose mind God abides. Hunger and thirst do not affect him, and the Messenger of Death does not approach him. ||3|| PAUREE: Your worth cannot be estimated, O True, Unmoving Lord God. The Siddhas, seekers, spiritual teachers and meditators — who among them can measure You? You are all-powerful, to form and break; You create and destroy all. You are all- powerful to act, and inspire all to act; You speak through each and every heart. You give sustanance to all; why should mankind waver? You are deep, profound and unfathomable; Your virtuous spiritual wisdom is priceless. They do the deeds which they are pre-ordained to do. Without You, there is nothing at all; Nanak chants Your Glorious Praises. ||23||1||2||

Ang 1102–1103Raag Maru · ਮਾਰੂ

RAAG MARU, THE WORD OF KABEER JEE

Bhagat Kabir · shabad · part 1 of 2

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥ ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥ ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥ ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥ ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥ ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥ ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥ ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥ ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥ ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥ ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥

RAAG MARU, THE WORD OF KABEER JEE: ONE UNIVERSAL CREATOR GOD. BY THE GRACE OF THE TRUE GURU: O Pandit, O religious scholar, in what foul thoughts are you engaged? You shall be drowned, along with your family, if you do not meditate on the Lord, you unfortunate person. ||1|| Pause|| What is the use of reading the Vedas and the Puraanas? It is like loading a donkey with sandalwood. You do not know the exalted state of the Lord’s Name; how will you ever cross over? ||1|| You kill living beings, and call it a righteous action. Tell me, brother, what would you call an unrighteous action? You call yourself the most excellent sage; then who would you call a butcher? ||2|| You are blind in your mind, and do not understand your own self; how can you make others understand, O brother? For the sake of Maya and money, you sell knowledge; your life is totally worthless. ||3|| Naarad and Vyaasa say these things; go and ask Suk Dayv as well. Says Kabeer, chanting the Lord’s Name, you shall be saved; otherwise, you shall drown, brother. ||4||1|| Living in the forest, how will you find Him? Not until you remove corruption from your mind. Those who look alike upon home and forest, are the most perfect people in the world. ||1|| You shall find real peace in the Lord, if you lovingly dwell on the Lord within your being. ||1|| Pause|| What is the use of wearing matted hair, smearing the body with ashes, and living in a cave? Conquering the mind, one conquers the world, and then remains detached from corruption. ||2|| They all apply make-up to their eyes; there is little difference between their objectives. But those eyes, to which the ointment of spiritual wisdom is applied, are approved and supreme. ||3|| Says Kabeer, now I know my Lord; the Guru has blessed me with spiritual wisdom. I have met the Lord, and I am emancipated within; now, my mind does not wander at all. ||4||2|| You have riches and miraculous spiritual powers; so what business do you have with anyone else? What should I say about the reality of your talk? I am embarrassed even to speak to you. ||1|| One who has found the Lord, does not wander from door to door. ||1|| Pause|| The false world wanders all around, in hopes of finding wealth to use for a few days. That humble being, who drinks in the Lord’s water, never becomes thirsty again. ||2|| Whoever understands, by Guru’s Grace, becomes free of hope in the midst of hope. One comes to see the Lord everywhere, when the soul becomes detached. ||3|| I have tasted the sublime essence of the Lord’s Name; the Lord’s Name carries everyone across. Says Kabeer, I have become like gold; doubt is dispelled, and I have crossed over the world-ocean. ||4||3||

Text: Gurmukhi with English translation (Kulbir S Thind; English by Dr. Sant Singh Khalsa).