RAAG KAYDAARAA, THE WORD OF KABEER JEE
ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹੈ ਤਾ ਮਨੁ ਖੀਵਾ ਭਾਈ ॥੩॥ ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥ ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥ ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥ ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥ ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥