Sri Guru Granth Sahib › Raag Bhairo

Ang 1160

Ang 1159–1160Raag Bhairo · ਭੈਰਉ

BHAIRAO, THE WORD OF THE DEVOTEES, KABEER JEE, FIRST HOUSE

Bhagat Kabir · shabad · part 3 of 3

ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥ ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥ ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲ੍ਹੇ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥ ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥ ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮ੍ਹ ਮਿਲਿ ਕੈ ਕਰਹੁ ਬਿਚਾਰੁ ॥ ਈਤ ਊਤ ਕੀ ਸੋਝੀ ਪਰੈ ॥ ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥ ਨਿਜ ਪਦ ਊਪਰਿ ਲਾਗੋ ਧਿਆਨੁ ॥ ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥ ਮੂਲ ਦੁਆਰੈ ਬੰਧਿਆ ਬੰਧੁ ॥ ਰਵਿ ਊਪਰਿ ਗਹਿ ਰਾਖਿਆ ਚੰਦੁ ॥ ਪਛਮ ਦੁਆਰੈ ਸੂਰਜੁ ਤਪੈ ॥ ਮੇਰ ਡੰਡ ਸਿਰ ਊਪਰਿ ਬਸੈ ॥੨॥ ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ ਖਿੜਕੀ ਅਉਰ ॥ ਖਿੜਕੀ ਊਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥ ਸੋ ਮੁਲਾਂ ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥ ਤਿਸੁ ਮੁਲਾ ਕਉ ਸਦਾ ਸਲਾਮੁ ॥੧॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥ ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥

As long as the disease of old age has not come to the body, and as long as death has not come and seized the body, and as long as your voice has not lost its power, O mortal being, vibrate and meditate on the Lord of the World. ||2|| If you do not vibrate and meditate on Him now, when will you, O Sibing of Destiny? When the end comes, you will not be able to vibrate and meditate on Him. Whatever you have to do — now is the best time to do it. Otherwise, you shall regret and repent afterwards, and you shall not be carried across to the other side. ||3|| He alone is a servant, whom the Lord enjoins to His service. He alone attains the Immaculate Divine Lord. Meeting with the Guru, his doors are opened wide, and he does not have to journey again on the path of reincarnation. ||4|| This is your chance, and this is your time. Look deep into your own heart, and reflect on this. Says Kabeer, you can win or lose. In so many ways, I have proclaimed this out loud. ||5||1||9|| In the City of God, sublime understanding prevails. There, you shall meet with the Lord, and reflect on Him. Thus, you shall understand this world and the next. What is the use of claiming that you own everything, if you only die in the end? ||1|| I focus my meditation on my inner self, deep within. The Name of the Sovereign Lord is my spiritual wisdom. ||1|| Pause|| In the first chakra, the root chakra, I have grasped the reins and tied them. I have firmly placed the moon above the sun. The sun blazes forth at the western gate. Through the central channel of the Shushmanaa, it rises up above my head. ||2|| There is a stone at that western gate, and above that stone, is another window. Above that window is the Tenth Gate. Says Kabeer, it has no end or limitation. ||3||2||10|| He alone is a Mullah, who struggles with his mind, and through the Guru’s Teachings, fights with death. He crushes the pride of the Messenger of Death. Unto that Mullah, I ever offer greetings of respect. ||1|| God is present, right here at hand; why do you say that He is far away? Tie up your disturbing passions, and find the Beauteous Lord. ||1|| Pause|| He alone is a Qazi, who contemplates the human body, and through the fire of the body, is illumined by God. He does not lose his semen, even in his dreams; for such a Qazi, there is no old age or death. ||2|| He alone is a sultan and a king, who shoots the two arrows, gathers in his outgoing mind, and assembles his army in the realm of the mind’s sky, the Tenth Gate. The canopy of royalty waves over such a sultan. ||3|| The Yogi cries out, “Gorakh, Gorakh”. The Hindu utters the Name of Raam. The Muslim has only One God. The Lord and Master of Kabeer is all-pervading. ||4||3||11||

Ang 1160Raag Bhairo · ਭੈਰਉ › BHAIRAO, THE WORD OF THE DEVOTEES, KABEER JEE, FIRST HOUSE

FIFTH MEHL

Guru Arjan Dev · shabad · part 1 of 3

ਮਹਲਾ ੫ ॥ ਜੋ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ ॥੧॥ ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥ ਅੰਤਰਿ ਦੇਉ ਨ ਜਾਨੈ ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥੨॥ ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥ ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥ ਜਲ ਮਹਿ ਮੀਨ ਮਾਇਆ ਕੇ ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ ॥ ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥ ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥ ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥ ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥ ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸਰ ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥ ਸੁਆਨ ਸਿਆਲ ਮਾਇਆ ਮਹਿ ਰਾਤਾ ॥ ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੂਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥੪॥ ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦ੍ਰਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥

FIFTH MEHL: Those who call a stone their god — their service is useless. Those who fall at the feet of a stone god — their work is wasted in vain. ||1|| My Lord and Master speaks forever. God gives His gifts to all living beings. ||1|| Pause|| The Divine Lord is within the self, but the spiritually blind one does not know this. Deluded by doubt, he is caught in the noose. The stone does not speak; it does not give anything to anyone. Such religious rituals are useless; such service is fruitless. ||2|| If a corpse is anointed with sandalwood oil, what good does it do? If a corpse is rolled in manure, what does it lose from this? ||3|| Says Kabeer, I proclaim this out loud — behold, and understand, you ignorant, faithless cynic. The love of duality has ruined countless homes. The Lord’s devotees are forever in bliss. ||4||4||12|| The fish in the water is attached to Maya. The moth fluttering around the lamp is pierced through by Maya. The sexual desire of Maya afflicts the elephant. The snakes and bumble bees are destroyed through Maya. ||1|| Such are the enticements of Maya, O Siblings of Destiny. As many living beings are there are, have been deceived. ||1|| Pause|| The birds and the deer are imbued with Maya. Sugar is a deadly trap for the flies. Horses and camels are absorbed in Maya. The eighty-four Siddhas, the beings of miraculous spiritual powers, play in Maya. ||2|| The six celibates are slaves of Maya. So are the nine masters of Yoga, and the sun and the moon. The austere disciplinarians and the Rishis are asleep in Maya. Death and the five demons are in Maya. ||3|| Dogs and jackals are imbued with Maya. Monkeys, leopards and lions, cats, sheep, foxes, trees and roots are planted in Maya. ||4|| Even the gods are drenched with Maya, as are the oceans, the sky and the earth. Says Kabeer, whoever has a belly to fill, is under the spell of Maya. The mortal is emancipated only when he meets the Holy Saint. ||5||5||13||

Ang 1160–1161Raag Bhairo · ਭੈਰਉ › BHAIRAO, THE WORD OF THE DEVOTEES, KABEER JEE, FIRST HOUSE

FIFTH MEHL

Guru Arjan Dev · shabad · part 2 of 3

ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥ ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ ਸਤਰਿ ਸੈਇ ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥ ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥ ਤੇਤੀਸ ਕਰੋੜੀ ਹੈ ਖੇਲ ਖਾਨਾ ॥ ਚਉਰਾਸੀ ਲਖ ਫਿਰੈ ਦਿਵਾਨਾਂ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨਿ ਭੀ ਭਿਸਤਿ ਘਨੇਰੀ ਪਾਈ ॥੨॥ ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ ਛੋਡਿ ਕਤੇਬ ਕਰੈ ਸੈਤਾਨੀ ॥ ਦੁਨੀਆ ਦੋਸੁ ਰੋਸੁ ਹੈ ਲੋਈ ॥ ਅਪਨਾ ਕੀਆ ਪਾਵੈ ਸੋਈ ॥੩॥ ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥ ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥ ਸਭੁ ਕੋਈ ਚਲਨ ਕਹਤ ਹੈ ਊਹਾਂ ॥ ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥੧॥ ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥੨॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ ਜਾਨਉ ਬੈਕੁੰਠ ਦੁਆਰਾ ॥੩॥

As long as he cries out, “Mine! Mine!”, none of his tasks is accomplished. When such possessiveness is erased and removed, then God comes and resolves his affairs. ||1|| Contemplate such spiritual wisdom, O mortal man. Why not meditate in remembrance on the Lord, the Destroyer of pain? ||1|| Pause|| As long as the tiger lives in the forest, the forest does not flower. But when the jackal eats the tiger, then the entire forest flowers. ||2|| The victorious are drowned, while the defeated swim across. By Guru’s Grace, one crosses over and is saved. Slave Kabeer speaks and teaches: remain lovingly absorbed, attuned to the Lord alone. ||3||6||14|| He has 7,000 commanders, and hundreds of thousands of prophets; He is said to have 88,000,000 shaykhs, and 56,000,000 attendants. ||1|| I am meek and poor — what chance do I have of being heard there? His Court is so far away; only a rare few attain the Mansion of His Presence. ||1|| Pause|| He has 33,000,000 play-houses. His beings wander insanely through 8.4 million incarnations. He bestowed His Grace on Adam, the father of mankind, who then lived in paradise for a long time. ||2|| Pale are the faces of those whose hearts are disturbed. They have forsaken their Bible, and practice Satanic evil. One who blames the world, and is angry with people, shall receive the fruits of his own actions. ||3|| You are the Great Giver, O Lord; I am forever a beggar at Your Door. If I were to deny You, then I would be a wretched sinner. Slave Kabeer has entered Your Shelter. Keep me near You, O Merciful Lord God — that is heaven for me. ||4||7||15|| Everyone speaks of going there, but I do not even know where heaven is. ||1|| Pause|| One who does not even know the mystery of his own self, speaks of heaven, but it is only talk. ||1|| As long as the mortal hopes for heaven, he will not dwell at the Lord’s Feet. ||2|| Heaven is not a fort with moats and ramparts, and walls plastered with mud; I do not know what heaven’s gate is like. ||3||

Text: Gurmukhi with English translation (Kulbir S Thind; English by Dr. Sant Singh Khalsa).