FIFTH MEHL
ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥ ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥ ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥ ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥ ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ ਦਾਸੁ ਕਮੀਰੁ ਚੜ੍ਹਿਓ ਗੜ੍ਹ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥ ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥ ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥ ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ ਕਹਿ ਕੰਬੀਰ ਕੋਊ ਸੰਗ ਨ ਸਾਥ ॥ ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥
Says Kabeer, now what more can I say? The Saadh Sangat, the Company of the Holy, is heaven itself. ||4||8||16|| How can the beautiful fortress be conquered, O Siblings of Destiny? It has double walls and triple moats. ||1|| Pause|| It is defended by the five elements, the twenty-five categories, attachment, pride, jealousy and the awesomely powerful Maya. The poor mortal being does not have the strength to conquer it; what should I do now, O Lord? ||1|| Sexual desire is the window, pain and pleasure are the gate-keepers, virtue and sin are the gates. Anger is the great supreme commander, full of argument and strife, and the mind is the rebel king there. ||2|| Their armor is the pleasure of tastes and flavors, their helmets are worldly attachments; they take aim with their bows of corrupt intellect. The greed that fills their hearts is the arrow; with these things, their fortress is impregnable. ||3|| But I have made divine love the fuse, and deep meditation the bomb; I have launched the rocket of spiritual wisdom. The fire of God is lit by intuition, and with one shot, the fortress is taken. ||4|| Taking truth and contentment with me, I begin the battle and storm both the gates. In the Saadh Sangat, the Company of the Holy, and by Guru’s Grace, I have captured the king of the fortress. ||5|| With the army of God’s devotees, and Shakti, the power of meditation, I have snapped the noose of the fear of death. Slave Kabeer has climbed to the top of the fortress; I have obtained the eternal, imperishable domain. ||6||9||17|| The mother Ganges is deep and profound. Tied up in chains, they took Kabeer there. ||1|| My mind was not shaken; why should my body be afraid? My consciousness remained immersed in the Lotus Feet of the Lord. ||1|| Pause|| The waves of the Ganges broke the chains, and Kabeer was seated on a deer skin. ||2|| Says Kabeer, I have no friend or companion. On the water, and on the land, the Lord is my Protector. ||3||10||18||