BASANT HINDOL, FOURTH MEHL
ਬਸੰਤੁ ਹਿੰਡੋਲ ਮਹਲਾ ੪ ॥ ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥ ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥ ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥ ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥ ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ੍ਹ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥
BASANT HINDOL, FOURTH MEHL: My mind cannot survive, even for an instant, without the Lord. I drink in continually the sublime essence of the Name of the Lord, Har, Har. It is like a baby, who joyfully sucks at his mother’s breast; when the breast is withdrawn, he weeps and cries. ||1|| O Dear Lord of the Universe, my mind and body are pierced through by the Name of the Lord. By great good fortune, I have found the Guru, the True Guru, and in the body-village, the Lord has revealed Himself. ||1|| Pause|| Each and every breath of the Lord’s humble servant is pierced through with love of the Lord God. As the lotus is totally in love with the water and withers away without seeing the water, so am I in love with the Lord. ||2|| The Lord’s humble servant chants the Immaculate Naam, the Name of the Lord; through the Guru’s Teachings, the Lord reveals Himself. The filth of egotism which stained me for countless lifetimes has been washed away, by the Ambrosial Water of the Ocean of the Lord. ||3|| Please, do not take my karma into account, O my Lord and Master; please save the honor of Your slave. O Lord, if it pleases You, hear my prayer; servant Nanak seeks Your Sanctuary. ||4||3||5||