Sri Guru Granth Sahib › Raag Basant

Ang 1194

Ang 1193–1194Raag Basant · ਬਸੰਤੁ

BASANT, THE WORD OF THE DEVOTEES, KABEER JEE, FIRST HOUSE

Bhagat Kabir · shabad · part 1 of 2

ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥ ਪੰਡਿਤ ਜਨ ਮਾਤੇ ਪੜ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥ ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥ ਦੇਖਹੁ ਲੋਗਾ ਕਲਿ ਕੋ ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥ ਪਗਾ ਬਿਨੁ ਹੁਰੀਆ ਮਾਰਤਾ ॥ ਬਦਨੈ ਬਿਨੁ ਖਿਰ ਖਿਰ ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥੨॥ ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥੩॥੩॥ ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੁੋਪਾਲ ॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥

BASANT, THE WORD OF THE DEVOTEES, KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: The earth is in bloom, and the sky is in bloom. Each and every heart has blossomed forth, and the soul is illumined. ||1|| My Sovereign Lord King blossoms forth in countless ways. Wherever I look, I see Him there pervading. ||1|| Pause|| The four Vedas blossom forth in duality. The Simritees blossom forth, along with the Koran and the Bible. ||2|| Shiva blossoms forth in Yoga and meditation. Kabeer’s Lord and Master pervades in all alike. ||3||1|| The Pandits, the Hindu religious scholars, are intoxicated, reading the Puraanas. The Yogis are intoxicated in Yoga and meditation. The Sannyaasees are intoxicated in egotism. The penitents are intoxicated with the mystery of penance. ||1|| All are intoxicated with the wine of Maya; no one is awake and aware. The thieves are with them, plundering their homes. ||1|| Pause|| Suk Dayv and Akrur are awake and aware. Hanuman with his tail is awake and aware. Shiva is awake, serving at the Lord’s Feet. Naam Dayv and Jai Dayv are awake in this Dark Age of Kali Yuga. ||2|| There are many ways of being awake, and sleeping. To be awake as Gurmukh is the most excellent way. The most sublime of all the actions of this body, says Kabeer, is to meditate and vibrate on the Lord’s Name. ||3||2|| The wife gives birth to her husband. The son leads his father in play. Without breasts, the mother nurses her baby. ||1|| Behold, people! This is how it is in the Dark Age of Kali Yuga. The son marries his mother. ||1|| Pause|| Without feet, the mortal jumps. Without a mouth, he bursts into laughter. Without feeling sleepy, he lays down and sleeps. Without a churn, the milk is churned. ||2|| Without udders, the cow gives milk. Without travelling, a long journey is made. Without the True Guru, the path is not found. Says Kabeer, see this, and understand. ||3||3|| Prahlaad was sent to school. He took many of his friends along with him. He asked his teacher, “Why do you teach me about worldly affairs? Write the Name of the Dear Lord on my tablet.”||1|| O Baba, I will not forsake the Name of the Lord. I will not bother with any other lessons. ||1|| Pause||

Ang 1194–1195Raag Basant · ਬਸੰਤੁ

BASANT, THE WORD OF THE DEVOTEES, KABEER JEE, FIRST HOUSE

Bhagat Kabir · shabad · part 2 of 2

ਸੰਡੈ ਮਰਕੈ ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥ ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥ ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥ ਓਇ ਪਰਮ ਪੁਰਖ ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥ ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥ ਇਸੁ ਤਨ ਮਨ ਮਧੇ ਮਦਨ ਚੋਰ ॥ ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥ ਮੈ ਅਨਾਥੁ ਪ੍ਰਭ ਕਹਉ ਕਾਹਿ ॥ ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥ ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥ ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥ ਸਨਕ ਸਨੰਦਨ ਸਿਵ ਸੁਕਾਦਿ ॥ ਨਾਭਿ ਕਮਲ ਜਾਨੇ ਬ੍ਰਹਮਾਦਿ ॥ ਕਬਿ ਜਨ ਜੋਗੀ ਜਟਾਧਾਰਿ ॥ ਸਭ ਆਪਨ ਅਉਸਰ ਚਲੇ ਸਾਰਿ ॥੨॥ ਤੂ ਅਥਾਹੁ ਮੋਹਿ ਥਾਹ ਨਾਹਿ ॥ ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥ ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥ ਸੁਖ ਸਾਗਰ ਗੁਨ ਰਉ ਕਬੀਰ ॥੩॥੫॥ ਨਾਇਕੁ ਏਕੁ ਬਨਜਾਰੇ ਪਾਚ ॥ ਬਰਧ ਪਚੀਸਕ ਸੰਗੁ ਕਾਚ ॥ ਨਉ ਬਹੀਆਂ ਦਸ ਗੋਨਿ ਆਹਿ ॥ ਕਸਨਿ ਬਹਤਰਿ ਲਾਗੀ ਤਾਹਿ ॥੧॥ ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥ ਸਾਤ ਸੂਤ ਮਿਲਿ ਬਨਜੁ ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥੨॥ ਪੂੰਜੀ ਹਿਰਾਨੀ ਬਨਜੁ ਟੂਟ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ ਭਰਮ ਭਾਜ ॥੩॥੬॥

Sanda and Marka went to the king to complain. He sent for Prahlaad to come at once. He said to him, “Stop uttering the Lord’s Name. I shall release you at once, if you obey my words.”||2|| Prahlaad answered, “Why do you annoy me, over and over again? God created the water, land, hills and mountains. I shall not forsake the One Lord; if I did, I would be going against my Guru. You might as well throw me into the fire and kill me.”||3|| The king became angry and drew his sword. “Show me your protector now!” So God emerged out of the pillar, and assumed a mighty form. He killed Harnaakhash, tearing him apart with his nails. ||4|| The Supreme Lord God, the Divinity of the divine, for the sake of His devotee, assumed the form of the man-lion. Says Kabeer, no one can know the Lord’s limits. He saves His devotees like Prahlaad over and over again. ||5||4|| Within the body and mind are thieves like sexual desire, which has stolen my jewel of spiritual wisdom. I am a poor orphan, O God; unto whom should I complain? Who has not been ruined by sexual desire? What am I? ||1|| O Lord, I cannot endure this agonizing pain. What power does my fickle mind have against it? ||1|| Pause|| Sanak, Sanandan, Shiva and Suk Dayv were born out of Brahma’s naval chakra. The poets and the Yogis with their matted hair all lived their lives with good behavior. ||2|| You are Unfathomable; I cannot know Your depth. O God, Master of the meek, unto whom should I tell my pains? Please rid me of the pains of birth and death, and bless me with peace. Kabeer utters the Glorious Praises of God, the Ocean of peace. ||3||5|| There is one merchant and five traders. The twenty-five oxen carry false merchandise. There are nine poles which hold the ten bags. The body is tied by the seventy-two ropes. ||1|| I don’t care at all about such commerce. It depletes my capital, and the interest charges only increase. || Pause|| Weaving the seven threads together, they carry on their trade. They are led on by the karma of their past actions. The three tax-collectors argue with them. The traders depart empty-handed. ||2|| Their capital is exhausted, and their trade is ruined. The caravan is scattered in the ten directions. Says Kabeer, O mortal, your tasks will be accomplished, when you merge in the Celestial Lord; let your doubts run away. ||3||6||

Text: Gurmukhi with English translation (Kulbir S Thind; English by Dr. Sant Singh Khalsa).