BASANT, THE WORD OF NAAM DAYV JEE
ਬਸੰਤੁ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥ ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗੁੋਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥ ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥ ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥ ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥ ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ ਰਾਤਾ ॥੨॥ ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰ ਕਰਿ ਦਇਆ ॥੩॥੩॥
BASANT, THE WORD OF NAAM DAYV JEE: ONE UNIVERSAL CREATOR GOD. BY THE GRACE OF THE TRUE GURU: If the servant runs away when his master is in trouble, he will not have a long life, and he brings shame to all his family. ||1|| I shall not abandon devotional worship of You, O Lord, even if the people laugh at me. The Lord’s Lotus Feet abide within my heart. ||1|| Pause|| The mortal will even die for the sake of his wealth; in the same way, the Saints do not forsake the Lord’s Name. ||2|| Pilgrimages to the Ganges, the Gaya and the Godawari are merely worldly affairs. If the Lord were totally pleased, then He would let Naam Dayv be His servant. ||3||1|| The tidal waves of greed constantly assault me. My body is drowning, O Lord. ||1|| Please carry me across the world-ocean, O Lord of the Universe. Carry me across, O Beloved Father. ||1|| Pause|| I cannot steer my ship in this storm. I cannot find the other shore, O Beloved Lord. ||2|| Please be merciful, and unite me with the True Guru; carry me across, O Lord. ||3|| Says Naam Dayv, I do not know how to swim. Give me Your Arm, give me Your Arm, O Beloved Lord. ||4||2|| Slowly at first, the body-cart loaded with dust starts to move. Later, it is driven on by the stick. ||1|| The body moves along like the ball of dung, driven on by the dung-beetle. The beloved soul goes down to the pool to wash itself clean. ||1|| Pause|| The washerman washes, imbued with the Lord’s Love. My mind is imbued with the Lord’s Lotus Feet. ||2|| Prays Naam Dayv, O Lord, You are All-pervading. Please be kind to Your devotee. ||3||3||