RAAG SAARANG, CHAU-PADAS, FIRST MEHL, FIRST HOUSE
ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥ ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੁੋਕਾਨੀ ॥੩॥ ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
RAAG SAARANG, CHAU-PADAS, FIRST MEHL, FIRST HOUSE: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: I am the hand-maiden of my Lord and Master. I have grasped the Feet of God, the Life of the world. He has killed and eradicated my egotism. ||1|| Pause|| He is the Perfect, Supreme Light, the Supreme Lord God, my Beloved, my Breath of Life. The Fascinating Lord has fascinated my mind; contemplating the Word of the Shabad, I have come to understand. ||1|| The worthless self-willed manmukh, with false and shallow understanding — his mind and body are held in pain’s grip. Since I came to be imbued with the Love of my Beautiful Lord, I meditate on the Lord, and my mind is encouraged. ||2|| Abandoning egotism, I have become detached. And now, I absorb true intuitive understanding. The mind is pleased and appeased by the Pure, Immaculate Lord; the opinions of other people are irrelevant. ||3|| There is no other like You, in the past or in the future, O my Beloved, my Breath of Life, my Support. The soul-bride is imbued with the Name of the Lord; O Nanak, the Lord is her Husband. ||4||1||