SAARANG, FIFTH MEHL
ਸਾਰਗ ਮਹਲਾ ੫ ॥ ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥ ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ ਸਰਬ ਫਲਾ ਦੀਨ੍ਹੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥
SAARANG, FIFTH MEHL: My Guru has rid me of my cynicism. I am a sacrifice to that Guru; I am devoted to Him, forever and ever. ||1|| Pause|| I chant the Guru’s Name day and night; I enshrine the Guru’s Feet within my mind. I bathe continually in the dust of the Guru’s Feet, washing off the dirty residues of my sinful mistakes. ||1|| I continually serve the Perfect Guru; I humbly bow to my Guru. The Perfect Guru has blessed me with all fruitful rewards; O Nanak, the Guru has emancipated me. ||2||47||70||