Sri Guru Granth Sahib › Raag Sarang

Ang 1236

Ang 1235–1236Raag Sarang · ਸਾਰਗ

SAARANG, FIFTH MEHL, ASHTAPADEES, SIXTH HOUSE

Guru Arjan Dev · ashtpadi

ਸਾਰਗ ਮਹਲਾ ੫ ਅਸਟਪਦੀ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥ ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥ ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥ ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥

SAARANG, FIFTH MEHL, ASHTAPADEES, SIXTH HOUSE: ONE UNIVERSAL CREATOR GOD. BY THE GRACE OF THE TRUE GURU: Listen to the Story of the Inaccessible and Unfathomable. The glory of the Supreme Lord God is wondrous and amazing! ||1|| Pause|| Forever and ever, humbly bow to the True Guru. By Guru’s Grace, sing the Glorious Praises of the Infinite Lord. His Light shall radiate deep within your mind. With the healing ointment of spiritual wisdom, ignorance is dispelled. ||1|| There is no limit to His Expanse. His Glory is Infinite and Endless. His many plays cannot be counted. He is not subject to pleasure or pain. ||2|| Many Brahmas vibrate Him in the Vedas. Many Shivas sit in deep meditation. Many beings take incarnation. Many Indras stand at the Lord’s Door. ||3|| Many winds, fires and waters. Many jewels, and oceans of butter and milk. Many suns, moons and stars. Many gods and goddesses of so many kinds. ||4|| Many earths, many wish- fulfilling cows. Many miraculous Elysian trees, many Krishnas playing the flute. Many Akaashic ethers, many nether regions of the underworld. Many mouths chant and meditate on the Lord. ||5|| Many Shaastras, Simritees and Puraanas. Many ways in which we speak. Many listeners listen to the Lord of Treasure. The Lord God totally permeates all beings. ||6|| Many righteous judges of Dharma, many gods of wealth. Many gods of water, many mountains of gold. Many thousand-headed snakes, chanting ever-new Names of God. They do not know the limits of the Supreme Lord God. ||7|| Many solar systems, many galaxies. Many forms, colors and celestial realms. Many gardens, many fruits and roots. He Himself is mind, and He Himself is matter. ||8|| Many ages, days and nights. Many apocalypses, many creations. Many beings are in His home. The Lord is perfectly pervading all places. ||9|| Many Mayas, which cannot be known. Many are the ways in which our Sovereign Lord plays. Many exquisite melodies sing of the Lord. Many recording scribes of the conscious and subconscious are revealed there. ||10|| He is above all, and yet He dwells with His devotees. Twenty-four hours a day, they sing His Praises with love. Many unstruck melodies resound and resonate with bliss. There is no end or limit of that sublime essence. ||11|| True is the Primal Being, and True is His dwelling. He is the Highest of the high, Immaculate and Detached, in Nirvaanaa. He alone knows His handiwork. He Himself pervades each and every heart. The Merciful Lord is the Treasure of Compassion, O Nanak. Those who chant and meditate on Him, O Nanak, are exalted and enraptured. ||12||1||2||2||3||7||

Ang 1236–1237Raag Sarang · ਸਾਰਗ › SAARANG, FIFTH MEHL, ASHTAPADEES, SIXTH HOUSE

SAARANG, CHHANT, FIFTH MEHL

Guru Arjan Dev · chhant

ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥ ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਂਉ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥ ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥

SAARANG, CHHANT, FIFTH MEHL: ONE UNIVERSAL CREATOR GOD. BY THE GRACE OF THE TRUE GURU: See the Giver of fearlessness in all. The Detached Lord is totally permeating each and every heart. Like waves in the water, He created the creation. He enjoys all tastes, and takes pleasure in all hearts. There is no other like Him at all. The color of the Lord’s Love is the one color of our Lord and Master; in the Saadh Sangat, the Company of the Holy, God is realized. O Nanak, I am drenched with the Blessed Vision of the Lord, like the fish in the water. I see the Giver of fearlessness in all. ||1|| What praises should I give, and what approval should I offer to Him? The Perfect Lord is totally pervading and permeating all places. The Perfect Enticing Lord adorns each and every heart. When He withdraws, the mortal turns to dust. Why do you not worship and adore Him? Join together with the Holy Saints; any instant, your time shall come. All your property and wealth, and all that you see — none of it will go along with you. Says Nanak, worship and adore the Lord, Har, Har. What praise, and what approval, can I offer to Him? ||2|| I ask the Saints, what is my Lord and Master like? I offer my heart, to one who brings me news of Him. Give me news of my Dear God; where does the Enticer live? He is the Giver of peace to life and limb; God is totally permeating all places, interspaces and countries. He is liberated from bondage, joined to each and every heart. I cannot say what the Lord is like. Gazing upon His wondrous play, O Nanak, my mind is fascinated. I humbly ask, what is my Lord and Master like? ||3|| In His Kindness, He has come to His humble servant. Blessed is that heart, in which the Lord’s Feet are enshrined. His Feet are enshrined within, in the Society of the Saints; the darkness of ignorance is dispelled. The heart is enlightened and illumined and enraptured; God has been found. Pain is gone, and peace has come to my house. The ultimate intuitive peace prevails. Says Nanak, I have found the Perfect Lord; in His Kindness, He has come to His humble servant. ||4||1||

Text: Gurmukhi with English translation (Kulbir S Thind; English by Dr. Sant Singh Khalsa).