MALAAR, FIFTH MEHL
ਮਲਾਰ ਮਹਲਾ ੫ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥੧॥ ਕਰਿ ਕਿਰਪਾ ਪੂਰਨ ਸੁਖਦਾਤੇ ॥ ਤੁਮ੍ਹਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥ ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਂਉ ॥ ਤੁਝ ਬਿਨੁ ਦੂਜਾ ਨਾਹੀ ਥਾਉ ॥੨॥ ਦੁਖ ਸੁਖ ਕਰਤੇ ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥ ਤੇਰੀ ਕੀਮਤਿ ਤੂਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ ਭਾਣੇ ॥ ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥
MALAAR, FIFTH MEHL: I enshrine the Lord’s Feet within my heart; in His Mercy, God has united me with Himself. God enjoins His servant to his tasks. His worth cannot be expressed. ||1|| Please be merciful to me, O Perfect Giver of peace. By Your Grace, You come to mind; I am imbued with Your Love, twenty-four hours a day. ||1|| Pause|| Singing and listening, it is all by Your Will. One who understands the Hukam of Your Command is absorbed in Truth. Chanting and meditating on Your Name, I live. Without You, there is no place at all. ||2|| Pain and pleasure come by Your Command, O Creator Lord. By the Pleasure of Your Will You forgive, and by the Pleasure of Your Will You award punishment. You are the Creator of both realms. I am a sacrifice to Your Glorious Grandeur. ||3|| You alone know Your value. You alone understand, You Yourself speak and listen. They alone are devotees, who are pleasing to Your Will. Nanak is forever a sacrifice to them. ||4||2||20||