RAAG MALAAR, FIFTH MEHL, PARTAAL, THIRD HOUSE
ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਂਗਾਰ ॥ ਤਜਿਓ ਰੀ ਸਗਲ ਬਿਕਾਰ ॥ ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥ ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥ ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥ ਭਵ ਉਤਾਰ ਨਾਮ ਭਨੇ ॥ ਰਮ ਰਾਮ ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥
RAAG MALAAR, FIFTH MEHL, PARTAAL, THIRD HOUSE: ONE UNIVERSAL CREATOR GOD. BY THE GRACE OF THE TRUE GURU: Pleasing the Guru, I have fallen in love with my Merciful Beloved Lord. I have made all my decorations, and renounced all corruption; my wandering mind has become steady and stable. ||1|| Pause|| O my mind, lose your self-conceit by associating with the Holy, and you shall find Him. The unstruck celestial melody vibrates and resounds; like a song-bird, chant the Lord’s Name, with words of sweetness and utter beauty. ||1|| Such is the glory of Your Darshan, so utterly inifinte and fruitful, O my Love; so do we become by associating with the Saints. Vibrating, chanting Your Name, we cross over the terrifying world-ocean. They dwell on the Lord, Raam, Raam, chanting on their malas; their minds are turned towards the Lord in the Saadh Sangat, the Company of the Holy. O servant Nanak, their Beloved Lord seems so sweet to them. ||2||1||23||