Sri Guru Granth Sahib › Raag Malar

Ang 1273

Ang 1273Raag Malar · ਮਲਾਰ › RAAG MALAAR, FIFTH MEHL, PARTAAL, THIRD HOUSE

MALAAR, FIFTH MEHL

Guru Arjan Dev · shabad

ਮਲਾਰ ਮਹਲਾ ੫ ॥ ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥ ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥

MALAAR, FIFTH MEHL: O Lord of the Universe, O Lord of the World, O Dear Merciful Beloved. ||1|| Pause|| You are the Master of the breath of life, the Companion of the lost and forsaken, the Destroyer of the pains of the poor. ||1|| O All-powerful, Inaccessible, Perfect Lord, please shower me with Your Mercy. ||2|| Please, carry Nanak across the terrible, deep dark pit of the world to the other side. ||3||8||30||

Ang 1273Raag Malar · ਮਲਾਰ

MALAAR, FIRST MEHL, ASHTAPADEES, FIRST HOUSE

Guru Nanak Dev · ashtpadi

ਮਲਾਰ ਮਹਲਾ ੧ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥ ਸੂਰੁ ਚ੍ਰਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥ ਪਿਰ ਭਾਵੈ ਪ੍ਰੇਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥ ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥ ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥ ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥ ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥ ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥ ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥ ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ॥ ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥

MALAAR, FIRST MEHL, ASHTAPADEES, FIRST HOUSE: ONE UNIVERSAL CREATOR GOD. BY THE GRACE OF THE TRUE GURU: The chakvi bird does not long for sleepy eyes; without her beloved, she does not sleep. When the sun rises, she sees her beloved with her eyes; she bows and touches his feet. ||1|| The Love of my Beloved is pleasing; it is my Companion and Support. Without Him, I cannot live in this world even for an instant; such is my hunger and thirst. ||1|| Pause|| The lotus in the pool blossoms forth intuitively and naturally, with the rays of the sun in the sky. Such is the love for my Beloved which imbues me; my light has merged into the Light. ||2|| Without water, the sparrow-hawk cries out, “Pri-o! Pri-o! — Beloved! Beloved!” It cries and wails and laments. The thundering clouds rain down in the ten directions; its thirst is not quenched until it catches the rain-drop in its mouth. ||3|| The fish lives in water, from which it was born. It finds peace and pleasure according to its past actions. It cannot survive without water for a moment, even for an instant. Life and death depend on it. ||4|| The soul-bride is separated from her Husband Lord, who lives in His Own Country. He sends the Shabad, His Word, through the True Guru. She gathers virtues, and enshrines God within her heart. Imbued with devotion, she is happy. ||5|| Everyone cries out, “Beloved! Beloved!” But she alone finds her Beloved, who is pleasing to the Guru. Our Beloved is always with us; through the Truth, He blesses us with His Grace, and unites us in His Union. ||6|| He is the life of the soul in each and every soul; He permeates and pervades each and every heart. By Guru’s Grace, He is revealed within the home of my heart; I am intuitively, naturally, absorbed into Him. ||7|| He Himself shall resolve all your affairs, when you meet with the Giver of peace, the Lord of the World. By Guru’s Grace, you shall find your Husband Lord within your own home; then, O Nanak, the fire within you shall be quenched. ||8||1||

Ang 1273–1274Raag Malar · ਮਲਾਰ › MALAAR, FIRST MEHL, ASHTAPADEES, FIRST HOUSE

MALAAR, FIRST MEHL

Guru Nanak Dev · ashtpadi

ਮਲਾਰ ਮਹਲਾ ੧ ॥ ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥ ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥ ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ ਸਰਿ ਅਵਰੁ ਨ ਕੋਈ ॥੨॥ ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨ੍ਹੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ॥੪॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥

MALAAR, FIRST MEHL: Remain awake and aware, serving the Guru; except for the Lord, no one is mine. Even by making all sorts of efforts, you shall not remain here; it shall melt like glass in the fire. ||1|| Tell me — why are you so proud of your body and wealth? They shall vanish in an instant; O madman, this is how the world is wasting away, in egotism and pride. ||1|| Pause|| Hail to the Lord of the Universe, God, our Saving Grace; He judges and saves the mortal beings. All that is, belongs to You. No one else is equal to You. ||2|| Creating all beings and creatures, their ways and means are under Your control; You bless the Gurmukhs with the ointment of spiritual wisdom. My Eternal, Unmastered Lord is over the heads of all. He is the Destroyer of death and rebirth, doubt and fear. ||3|| This wretched world is a fortress of paper, of color and form and clever tricks. A tiny drop of water or a little puff of wind destroys its glory; in an instant, its life is ended. ||4|| It is like a tree-house near the bank of a river, with a serpent’s den in that house. When the river overflows, what happens to the tree house? The snake bites, like duality in the mind. ||5|| Through the magic spell of the Guru’s spiritual wisdom, and meditation on the Word of the Guru’s Teachings, vice and corruption are burnt away. The mind and body are cooled and soothed and Truth is obtained, through the wondrous and unique devotional worship of the Lord. ||6|| All that exists begs of You; You are merciful to all beings. I seek Your Sanctuary; please save my honor, O Lord of the World, and bless me with Truth. ||7|| Bound in worldly affairs and entanglements, the blind one does not understand; he acts like a murderous butcher. But if he meets with the True Guru, then he comprehends and understands, and his mind is imbued with true spiritual wisdom. ||8|| Without the Truth, this worthless body is false; I have consulted my Guru on this. O Nanak, that God has revealed God to me; without the Truth, all the world is just a dream. ||||9||2||

Text: Gurmukhi with English translation (Kulbir S Thind; English by Dr. Sant Singh Khalsa).