RAAG KAANRAA, CHAU-PADAS, FOURTH MEHL, FIRST HOUSE
ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥ ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥ ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥ ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥ ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥ ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥
RAAG KAANRAA, CHAU-PADAS, FOURTH MEHL, FIRST HOUSE: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: Meeting with the Holy people, my mind blossoms forth. I am a sacrifice, a sacrifice, a sacrifice, a sacrifice to those Holy beings; joining the Sangat, the Congregation, I am carried across to the other side. ||1|| Pause|| O Lord, Har, Har, please bless me with Your Mercy, God, that I may fall at the feet of the Holy. Blessed, blessed are the Holy, who know the Lord God. Meeting with the Holy, even sinners are saved. ||1|| The mind roams and rambles all around in all directions. Meeting with the Holy, it is overpowered and brought under control, just as when the fisherman spreads his net over the water, he catches and overpowers the fish. ||2|| The Saints, the Saints of the Lord, are noble and good. Meeting with the humble Saints, filth is washed away. All the sinful residues of egotism are washed away, like soap washing dirty clothes. ||3|| According to that pre-ordained destiny inscribed on my forehead by my Lord and Master, I have enshrined the Feet of the Guru, the True Guru, within my heart. I have found God, the Destroyer of all poverty and pain; servant Nanak is saved through the Naam. ||4||1||