KAANRAA, FOURTH MEHL
ਕਾਨੜਾ ਮਹਲਾ ੪ ॥ ਮੇਰਾ ਮਨੁ ਸੰਤ ਜਨਾ ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥ ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥ ਤੁਮ੍ਹ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥
KAANRAA, FOURTH MEHL: My mind is the dust of the feet of the Saints. Joining the Sangat, the Congregation, I listen to the sermon of the Lord, Har, Har. My crude and uncultured mind is drenched with the Love of the Lord. ||1|| Pause|| I am thoughtless and unconscious; I do not know God’s state and extent. The Guru has made me thoughtful and conscious. God is Merciful to the meek; He has made me His Own. My mind chants and meditates on the Name of the Lord, Har, Har. ||1|| Meeting with the Lord’s Saints, the Beloveds of the mind, I would cut out my heart, and offer it to them. Meeting with the Lord’s Saints, I meet with the Lord; this sinner has been sanctified. ||2|| The humble servants of the Lord are said to be exalted in this world; meeting with them, even stones are softened. I cannot even describe the noble grandeur of such humble beings; the Lord, Har, Har, has made them sublime and exalted. ||3|| You, Lord are the Great Merchant-Banker; O God, my Lord and Master, I am just a poor peddler; please bless me with the wealth. Please bestow Your Kindness and Mercy upon servant Nanak, God, so that he may load up the merchandise of the Lord, Har, Har. ||4||2||