Sri Guru Granth Sahib › Raag Kanra

Ang 1295

Ang 1294–1295Raag Kanra · ਕਾਨੜਾ › RAAG KAANRAA, CHAU-PADAS, FOURTH MEHL, FIRST HOUSE

KAANRAA, FOURTH MEHL

Guru Ram Das · shabad

ਕਾਨੜਾ ਮਹਲਾ ੪ ॥ ਮੇਰਾ ਮਨੁ ਸੰਤ ਜਨਾ ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥ ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥ ਤੁਮ੍ਹ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥

Ang 1295Raag Kanra · ਕਾਨੜਾ › RAAG KAANRAA, CHAU-PADAS, FOURTH MEHL, FIRST HOUSE

KAANRAA, FOURTH MEHL

Guru Ram Das · shabad

ਕਾਨੜਾ ਮਹਲਾ ੪ ॥ ਜਪਿ ਮਨ ਰਾਮ ਨਾਮ ਪਰਗਾਸ ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥ ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥ ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥ ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥ ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥੨॥ ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥ ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥ ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥ ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥

Ang 1295Raag Kanra · ਕਾਨੜਾ › RAAG KAANRAA, CHAU-PADAS, FOURTH MEHL, FIRST HOUSE

KAANRAA, FOURTH MEHL

Guru Ram Das · shabad

ਕਾਨੜਾ ਮਹਲਾ ੪ ॥ ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥ ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥ ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥ ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥ ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥ ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥ ਤੁਮਰੇ ਜਨ ਤੁਮ੍ਹ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥ ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥

Ang 1295–1296Raag Kanra · ਕਾਨੜਾ › RAAG KAANRAA, CHAU-PADAS, FOURTH MEHL, FIRST HOUSE

KAANRAA, FOURTH MEHL

Guru Ram Das · shabad

ਕਾਨੜਾ ਮਹਲਾ ੪ ॥ ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ ਹਰਿ ਹਰਿ ਵਸਤੁ ਮਾਇਆ ਗੜ੍ਹਿ ਵੇੜ੍ਹੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥ ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥ ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥ ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥

Text: Gurmukhi with English translation (Kulbir S Thind; English by Dr. Sant Singh Khalsa).