KAANRAA, FOURTH MEHL
ਕਾਨੜਾ ਮਹਲਾ ੪ ॥ ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ ਹਰਿ ਹਰਿ ਵਸਤੁ ਮਾਇਆ ਗੜ੍ਹਿ ਵੇੜ੍ਹੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥ ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥ ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥ ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥
KAANRAA, FOURTH MEHL: O my mind, consciously chant the Name of the Lord, Har, Har. The commodity of the Lord, Har, Har, is locked in the fortress of Maya; through the Word of the Guru’s Shabad, I have conquered the fortress. ||1|| Pause|| In false doubt and superstition, people wander all around, lured by love and emotional attachment to their children and families. But just like the passing shade of the tree, your body-wall shall crumble in an instant. ||1|| The humble beings are exalted; they are my breath of life and my beloveds; meeting them, my mind is filled with faith. Deep within the heart, I am happy with the Pervading Lord; with love and joy, I dwell upon the Steady and Stable Lord. ||2|| The humble Saints, the Saints of the Lord, are noble and sublime; meeting them, the mind is tinged with love and joy. The Lord’s Love never fades away, and it never wears off. Through the Lord’s Love, one goes and meets the Lord, Har, Har. ||3|| I am a sinner; I have committed so many sins. The Guru has cut them, cut them, and hacked them off. The Guru has placed the healing remedy of the Name of the Lord, Har, Har, into my mouth. Servant Nanak, the sinner, has been purified and sanctified. ||4||5||