Sri Guru Granth Sahib › Raag Kanra

Ang 1315

Ang 1314–1315Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥ ਮਃ ੪ ॥ ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥ ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥ ਪਉੜੀ ॥ ਹਰਿ ਤੁਮ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥

SHALOK, FOURTH MEHL: I have only one tongue, and the Glorious Virtues of the Lord God are Unapproachable and Unfathomable. I am ignorant — how can I meditate on You, Lord? You are Great, Unapproachable and Immeasurable. O Lord God, please bless me with that sublime wisdom, that I may fall at the Feet of the Guru, the True Guru. O Lord God, please lead me to the Sat Sangat, the True Congregation, where even a sinner like myself may be saved. O Lord, please bless and forgive servant Nanak; please unite him in Your Union. O Lord, please be merciful and hear my prayer; I am a sinner and a worm — please save me! ||1|| FOURTH MEHL: O Lord, Life of the World, please bless me with Your Grace, and lead me to meet the Guru, the Merciful True Guru. I am happy to serve the Guru; the Lord has become merciful to me. All my hopes and desires have been forgotten; my mind is rid of its worldly entanglements. The Guru, in His Mercy, implanted the Naam within me; I am enraptured with the Word of the Shabad. Servant Nanak has obtained the inexhaustible wealth; the Lord’s Name is his wealth and property. ||2|| PAUREE: O Lord, You are the Greatest of the Great, the Greatest of the Great, the Most Lofty and Exalted of all, the Greatest of the Great. Those who meditate on the Infinite Lord, who meditate on the Lord, Har, Har, Har, are rejuvenated. Those who sing and listen to Your Praises, O my Lord and Master, have millions of sins destroyed. I know that those divine beings who follow the Guru’s Teachings are just like You, Lord. They are the greatest of the great, so very fortunate. Let everyone meditate on the Lord, who was True in the primal beginning, and True throughout the ages; He is revealed as True here and now, and He shall be True forever and ever. Servant Nanak is the slave of His slaves. ||5||

Ang 1315Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਮਰੇ ਹਰ�� ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥ ਮਃ ੪ ॥ ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥ ਪਉੜੀ ॥ ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ ਨਿਤ ਸਾਰਿ ਸਮ੍ਹਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥

SHALOK, FOURTH MEHL: I meditate on my Lord, the Life of the World, the Lord, chanting the Guru’s Mantra. The Lord is Unapproachable, Inaccessible and Unfathomable; the Lord, Har, Har, has spontaneously come to meet me. The Lord Himself is pervading each and every heart; the Lord Himself is Endless. The Lord Himself enjoys all pleasures; the Lord Himself is the Husband of Maya. The Lord Himself gives in charity to the whole world, and all the beings and creatures which He created. O Merciful Lord God, please bless me with Your Bountiful Gifts; the humble Saints of the Lord beg for them. O God of servant Nanak, please come and meet me; I sing the Songs of the Glorious Praises of the Lord. ||1|| FOURTH MEHL: The Name of the Lord God is my Best Friend. My mind and body are drenched with the Naam. All the hopes of the Gurmukh are fulfilled; servant Nanak is comforted, hearing the Naam, the Name of the Lord. ||2|| PAUREE: The Lord’s Sublime Name is energizing and rejuvenating. The Immaculate Lord, the Primal Being, blossoms forth. Maya serves at the feet of those who chant and meditate on the Lord, Har, Har, day and night. The Lord always looks after and cares for all His beings and creatures; He is with all, near and far. Those whom the Lord inspires to understand, understand; the True Guru, God, the Primal Being, is pleased with them. Let everyone sing the Praise of the Lord of the Universe, the Lord, the Lord of the Universe, the Lord, the Lord of the Universe; singing the Praise of the Lord, one is absorbed in His Glorious Virtues. ||6||

Ang 1315–1316Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ ਮਃ ੪ ॥ ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥ ਪਉੜੀ ॥ ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥

SHALOK, FOURTH MEHL: O mind, even in sleep, remember the Lord God; let yourself be intuitively absorbed into the Celestial State of Samaadhi. Servant Nanak’s mind longs for the Lord, Har, Har. As the Guru pleases, he is absorbed into the Lord, O mother. ||1|| FOURTH MEHL: I am in love with the One and Only Lord; the One Lord fills my consciousness. Servant Nanak takes the Support of the One Lord God; through the One, he obtains honor and salvation. ||2|| PAUREE: The Panch Shabad, the Five Primal Sounds, vibrate with the Wisdom of the Guru’s Teachings; by great good fortune, the Unstruck Melody resonates and resounds. I see the Lord, the Source of Bliss, everywhere; through the Word of the Guru’s Shabad, the Lord of the Universe is revealed. From the primal beginning, and throughout the ages, the Lord has One Form. Through the Wisdom of the Guru’s Teachings, I vibrate and meditate on the Lord God. O Merciful Lord God, please bless me with Your Bounty; O Lord God, please preserve and protect the honor of Your humble servant. Let everyone proclaim: Blessed is the Guru, the True Guru, the Guru, the True Guru; meeting Him, the Lord covers their faults and deficiencies. ||7||

Text: Gurmukhi with English translation (Kulbir S Thind; English by Dr. Sant Singh Khalsa).