Sri Guru Granth Sahib › Raag Kanra

Ang 1316

Ang 1315–1316Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ ਮਃ ੪ ॥ ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥ ਪਉੜੀ ॥ ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥

SHALOK, FOURTH MEHL: O mind, even in sleep, remember the Lord God; let yourself be intuitively absorbed into the Celestial State of Samaadhi. Servant Nanak’s mind longs for the Lord, Har, Har. As the Guru pleases, he is absorbed into the Lord, O mother. ||1|| FOURTH MEHL: I am in love with the One and Only Lord; the One Lord fills my consciousness. Servant Nanak takes the Support of the One Lord God; through the One, he obtains honor and salvation. ||2|| PAUREE: The Panch Shabad, the Five Primal Sounds, vibrate with the Wisdom of the Guru’s Teachings; by great good fortune, the Unstruck Melody resonates and resounds. I see the Lord, the Source of Bliss, everywhere; through the Word of the Guru’s Shabad, the Lord of the Universe is revealed. From the primal beginning, and throughout the ages, the Lord has One Form. Through the Wisdom of the Guru’s Teachings, I vibrate and meditate on the Lord God. O Merciful Lord God, please bless me with Your Bounty; O Lord God, please preserve and protect the honor of Your humble servant. Let everyone proclaim: Blessed is the Guru, the True Guru, the Guru, the True Guru; meeting Him, the Lord covers their faults and deficiencies. ||7||

Ang 1316Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕੁ ਮਃ ੪ ॥ ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥੧॥ ਮਃ ੪ ॥ ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥ ਪਉੜੀ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥

SHALOK, FOURTH MEHL: The sacred pool of devotional worship is filled to the brim and overflowing in torrents. Those who obey the True Guru, O servant Nanak, are very fortunate — they find it. ||1|| FOURTH MEHL: The Names of the Lord, Har, Har, are countless. The Glorious Virtues of the Lord, Har, Har, cannot be described. The Lord, Har, Har, is Inaccessible and Unfathomable; how can the humble servants of the Lord be united in His Union? Those humble beings meditate and chant the Praises of the Lord, Har, Har, but they do not attain even a tiny bit of His Worth. O servant Nanak, the Lord God is Inaccessible; the Lord has attached me to His Robe, and united me in His Union. ||2|| PAUREE: The Lord is Inaccessible and Unfathomable. How will I see the Blessed Vision of the Lord’s Darshan? If He were a material object, then I could describe Him, but He has no form or feature. Understanding comes only when the Lord Himself gives understanding; only such a humble being sees it. The Sat Sangat, the True Congregation of the True Guru, is the school of the soul, where the Glorious Virtues of the Lord are studied. Blessed, blessed is the tongue, blessed is the hand, and blessed is the Teacher, the True Guru; meeting Him, the Account of the Lord is written. ||8||

Ang 1316Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥ ਮਃ ੪ ॥ ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਪਉੜੀ ॥ ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥

SHALOK, FOURTH MEHL: The Name of the Lord, Har, Har, is Ambrosial Nectar. Meditate on the Lord, with love for the True Guru. The Name of the Lord, Har, Har is Sacred and Pure. Chanting it and listening to it, pain is taken away. They alone worship and adore the Lord’s Name, upon whose foreheads such pre-ordained destiny is written. Those humble beings are honored in the Court of the Lord; the Lord comes to abide in their minds. O servant Nanak, their faces are radiant. They listen to the Lord; their minds are filled with love. ||1|| FOURTH MEHL: The Name of the Lord, Har, Har, is the greatest treasure. The Gurmukhs obtain it. The True Guru comes to meet those who have such pre- ordained destiny written upon their foreheads. Their bodies and minds are cooled and soothed; peace and tranquility come to dwell in their minds. O Nanak, chanting the Name of the Lord, Har, Har, all poverty and pain is dispelled. ||2|| PAUREE: I am a sacrifice, forever and ever, to those who have seen my Beloved True Guru. They alone meet my True Guru, who have such pre-ordaind destiny written upon their foreheads. I meditate on the Inaccessible Lord, according to the Guru’s Teachings; God has no form or feature. Those who follow the Guru’s Teachings and meditate on the Inaccessible Lord, merge with their Lord and Master and become one with Him. Let everyone proclaim out loud, the Name of the Lord, the Lord, the Lord; the profit of devotional worship of the Lord is blessed and sublime. ||9||

Ang 1316–1317Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥ ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥ ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥

SHALOK, FOURTH MEHL: The Lord’s Name is permeating and pervading all. Repeat the Name of the Lord, Raam, Raam. The Lord is in the home of each and every soul. God created this play with its various colors and forms. The Lord, the Life of the World, dwells near at hand. The Guru, my Friend, has made this clear. They alone meet the Lord, the Lord God, their Lord and Master, whose love for the Lord is pre-ordained. Servant Nanak meditates on the Naam, the Name of the Lord; through the Word of the Guru’s Teachings, chant it consciously with your mind. ||1|| FOURTH MEHL: Seek the Lord God, your Best Friend; by great good fortune, He comes to dwell with the very fortunate ones. Through the Perfect Guru, He is revealed, O Nanak, and one is lovingly attuned to the Lord. ||2|| PAUREE: Blessed, blessed, beauteous and fruitful is that moment, when service to the Lord becomes pleasing to the mind. So proclaim the story of the Lord, O my GurSikhs; speak the Unspoken Speech of my Lord God. How can I attain Him? How can I see Him? My Lord God is All-knowing and All- seeing. Through the Word of the Guru’s Teachings, the Lord reveals Himself; we merge in absorption in the Naam, the Name of the Lord. Nanak is a sacrifice unto those who meditate on the Lord of Nirvaanaa. ||10||

Text: Gurmukhi with English translation (Kulbir S Thind; English by Dr. Sant Singh Khalsa).