Sri Guru Granth Sahib › Raag Kanra

Ang 1318

Ang 1317–1318Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹਿ ॥੨॥ ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥

SHALOK, FOURTH MEHL: The humble servant of the Lord chants the Name, Har, Har. The foolish idiot shoots arrows at him. O Nanak, the humble servant of the Lord is saved by the Love of the Lord. The arrow is turned around, and kills the one who shot it. ||1|| FOURTH MEHL: The eyes which are attracted by the Lord’s Love behold the Lord through the Name of the Lord. If they gaze upon something else, O servant Nanak, they ought to be gouged out. ||2|| PAUREE: The Infinite Lord totally permeates the water, the land and the sky. He cherishes and sustains all beings and creatures; whatever He does comes to pass. Without Him, we have no mother, father, children, sibling or friend. He is permeating and pervading deep within each and every heart; let everyone meditate on Him. Let all chant the Glorious Praises of the Lord of the World, who is manifest all over the world. ||13||

Ang 1318Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥ ਮਃ ੪ ॥ ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮ੍ਹਾਰੇ ॥ ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥ ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮ੍ਹਾਰੇ ॥ ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥ ਪਉੜੀ ॥ ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥ ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥ ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥

SHALOK, FOURTH MEHL: Those Gurmukhs who meet as friends are blessed with the Lord God’s Love. O servant Nanak, praise the Naam, the Name of the Lord; you shall go to His court in joyous high spirits. ||1|| FOURTH MEHL: Lord, You are the Great Giver of all; all beings are Yours. They all worship You in adoration; You bless them with Your Bounty, O Beloved. The Generous Lord, the Great Giver reaches out with His Hands, and the rain pours down on the world. The corn germinates in the fields; contemplate the Lord’s Name with love. Servant Nanak begs for the Gift of the Support of the Name of his Lord God. ||2|| PAUREE: The desires of the mind are satisfied, meditating on the Ocean of Peace. Worship and adore the Feet of the Lord, through the Word of the Guru’s Shabad, the jewel mine. Joining the Saadh Sangat, the Company of the Holy, one is saved, and the Decree of Death is torn up. The treasure of this human life is won, meditating on the Lord of Detachment. Let everyone seek the Sanctuary of the True Guru; let the black spot of pain, the scar of suffering, be erased. ||14||

Ang 1318Raag Kanra · ਕਾਨੜਾ › VAAR OF KAANRAA, FOURTH MEHL, SUNG TO THE TUNE OF THE BALLAD OF MUSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥ ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ ਪਉੜੀ ॥ ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥ ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥ ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥

SHALOK, FOURTH MEHL: I was seeking, searching for my Friend, but my Friend is right here with me. O servant Nanak, the Unseen is not seen, but the Gurmukh is given to see Him. ||1|| FOURTH MEHL: O Nanak, I am in love with the True Lord; I cannot survive without Him. Meeting the True Guru, the Perfect Lord is found, and the tongue savors His Sublime Essence. ||2|| PAUREE: Some sing, some listen, and some speek and preach. The filth and pollution of countless lifetimes is washed away, and the wishes of the mind are fulfilled. Coming and going in reincarnation ceases, singing the Glorious Praises of the Lord. They save themselves, and save their companions; they save all their generations as well. Servant Nanak is a sacrifice to those who are pleasing to my Lord God. ||15||1|| SUDH||

Ang 1318Raag Kanra · ਕਾਨੜਾ

RAAG KAANRAA, THE WORD OF NAAM DAYV JEE

Bhagat Namdev · shabad

ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਐਸੋ ਰਾਮ ਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥ ਬਸੈ ਘਟਾ ਘਟ ਲੀਪ ਨ ਛੀਪੈ ॥ ਬੰਧਨ ਮੁਕਤਾ ਜਾਤੁ ਨ ਦੀਸੈ ॥੧॥ ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥

RAAG KAANRAA, THE WORD OF NAAM DAYV JEE: ONE UNIVERSAL CREATOR GOD. BY THE GRACE OF THE TRUE GURU: Such is the Sovereign Lord, the Inner-knower, the Searcher of Hearts; He sees everything as clearly as one’s face reflected in a mirror. ||1|| Pause|| He dwells in each and every heart; no stain or stigma sticks to Him. He is liberated from bondage; He does not belong to any social class. ||1|| As one’s face is reflected in the water, so does Naam Dayv’s Beloved Lord and Master appear. ||2||1||

Text: Gurmukhi with English translation (Kulbir S Thind; English by Dr. Sant Singh Khalsa).