RAAG JAIJAAVANTEE, NINTH MEHL
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਜੈਜਾਵੰਤੀ ਮਹਲਾ ੯ ॥ ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: RAAG JAIJAAVANTEE, NINTH MEHL: Meditate in remembrance on the Lord — meditate on the Lord; this alone shall be of use to you. Abandon your association with Maya, and take shelter in the Sanctuary of God. Remember that the pleasures of the world are false; this whole show is just an illusion. ||1|| Pause|| You must understand that this wealth is just a dream. Why are you so proud? The empires of the earth are like walls of sand. ||1|| Servant Nanak speaks the Truth: your body shall perish and pass away. Moment by moment, yesterday passed. Today is passing as well. ||2||1||