Sri Guru Granth Sahib › Raag Jaijavanti · Salok Sehskriti, Mehl 1 · Salok Sehskriti, Mehl 5

Ang 1353

Ang 1352–1353Raag Jaijavanti · ਜੈਜਾਵੰਤੀ

JAIJAAVANTEE, NINTH MEHL

Guru Tegh Bahadur · shabad

ਜੈਜਾਵੰਤੀ ਮਹਲਾ ੯ ॥ ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥

Ang 1353Salok Sehskriti, Mehl 1 · ਸਲੋਕ ਸਹਸਕ੍ਰਿਤੀ ਮਹਲਾ ੧

SHALOK SEHSKRITEE, FIRST MEHL

Guru Nanak Dev · salok

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਲੋਕ ਸਹਸਕ੍ਰਿਤੀ ਮਹਲਾ ੧ ॥ ਪੜ੍ਹਿ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧ੍ਯਿਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੧॥ ਨਿਹਫਲੰ ਤਸ੍ਯ ਜਨਮਸ੍ਯ ਜਾਵਦ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸ੍ਯ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖ੍ਯਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥ ਆਤਮੰ ਸ੍ਰੀ ਬਾਸ੍ਵਦੇਵਸ੍ਯ ਜੇ ਕੋਈ ਜਾਨਸਿ ਭੇਵ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥

Ang 1353–1354Salok Sehskriti, Mehl 5 · ਸਲੋਕ ਸਹਸਕ੍ਰਿਤੀ ਮਹਲਾ ੫

SHALOK SEHSKRITEE, FIRST MEHL

Guru Arjan Dev · salok · part 1 of 9

ਸਲੋਕ ਸਹਸਕ੍ਰਿਤੀ ਮਹਲਾ ੫ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬ੍ਯਤੇ ॥ ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧ੍ਯੰ ਅਚੁਤ ਤਨਹ ॥੧॥ ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥ ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ ॥ ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ ॥ ਸਾਧਸੰਗ ਸ੍ਨੇਹ ਸਤ੍ਯਿੰ ਸੁਖਯੰ ਬਸੰਤਿ ਨਾਨਕਹ ॥੨॥ ਮਿਥ੍ਯੰਤ ਦੇਹੰ ਖੀਣੰਤ ਬਲਨੰ ॥ ਬਰਧੰਤਿ ਜਰੂਆ ਹਿਤ੍ਯੰਤ ਮਾਇਆ ॥ ਅਤ੍ਯੰਤ ਆਸਾ ਆਥਿਤ੍ਯ ਭਵਨੰ ॥ ਗਨੰਤ ਸ੍ਵਾਸਾ ਭੈਯਾਨ ਧਰਮੰ ॥ ਪਤੰਤਿ ਮੋਹ ਕੂਪ ਦੁਰਲਭ੍ਯ ਦੇਹੰ ਤਤ ਆਸ੍ਰਯੰ ਨਾਨਕ ॥ ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥ ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥ ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥ ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥ ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥ ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥ ਸੁਭੰਤ ਤੁਯੰ ਅਚੁਤ ਗੁਣਗ੍ਯੰ ਪੂਰਨੰ ਬਹੁਲੋ ਕ੍ਰਿਪਾਲਾ ॥ ਗੰਭੀਰੰ ਊਚੈ ਸਰਬਗਿ ਅਪਾਰਾ ॥ ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥ ਅਨਾਥ ਨਾਥੇ ਨਾਨਕ ਸਰਣੰ ॥੫॥ ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖ੍ਯ ਆਵਧਹ ॥ ਅਹੋ ਜਸ੍ਯ ਰਖੇਣ ਗੋਪਾਲਹ ਨਾਨਕ ਰੋਮ ਨ ਛੇਦ੍ਯਤੇ ॥੬॥

Text: Gurmukhi with English translation (Kulbir S Thind; English by Dr. Sant Singh Khalsa).