SHALOK SEHSKRITEE, FIRST MEHL
ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥ ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥ ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥ ਸਰਬਗ੍ਯ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥ ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥ ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥ ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥ ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥ ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ ਨਾਨਕ ਹਰਿ ਹਰਿ ਹਰੇ ॥ ਅਨਿਤ੍ਯ ਰਚਨਾ ਨਿਰਮੋਹ ਤੇ ॥੨੩॥ ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ ਬਿਪਰੀਤ ਬੁਧ੍ਯੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥ ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸ੍ਯ ਸਿਮਰਣ ਰਿਦੰਤਰਹ ॥ ਆਰੋਗ੍ਯੰ ਮਹਾ ਰੋਗ੍ਯੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥ ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥ ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪ੍ਯਤੇ ॥੨੬॥ ਸਹਣ ਸੀਲ ਸੰਤੰ ਸਮ ਮਿਤ੍ਰਸ੍ਯ ਦੁਰਜਨਹ ॥ ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥ ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥ ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥
He gives Support to the unsupported. The Name of the Lord is the Wealth of the poor. The Lord of the Universe is the Master of the masterless; the Beautiful-haired Lord is the Power of the weak. The Lord is Merciful to all beings, Eternal and Unchanging, the Family of the meek and humble. The All-knowing, Perfect, Primal Lord God is the Lover of His devotees, the Embodiment of Mercy. The Supreme Lord God, the Transcendent, Luminous Lord, dwells in each and every heart. Nanak begs for this blessing from the Merciful Lord, that he may never forget Him, never forget Him. ||21|| I have no power; I do not serve You, and I do not love You, O Supreme Sublime Lord God. By Your Grace, Nanak meditates on the Naam, the Name of the Merciful Lord, Har, Har. ||22|| The Lord feeds and sustains all living beings; He blesses them gifts of restful peace and fine clothes. He created the jewel of human life, with all its cleverness and intelligence. By His Grace, mortals abide in peace and bliss. O Nanak, meditating in remembrance on the Lord, Har, Har, Haray, the mortal is released from attachment to the world. ||23|| The kings of the earth are eating up the blessings of the good karma of their past lives. Those cruel-minded rulers who oppress the people, O Nanak, shall suffer in pain for a very long time. ||24|| Those who meditate in remembrance on the Lord in their hearts, look upon even pain as God’s Grace. The healthy person is very sick, if he does not remember the Lord, the Embodiment of Mercy. ||25|| To sing the Kirtan of God’s Praises is the righteous duty incurred by taking birth in this human body. The Naam, the Name of the Lord, is Ambrosial Nectar, O Nanak. The Saints drink it in, and never have enough of it. ||26|| The Saints are tolerant and good-natured; friends and enemies are the same to them. O Nanak, it is all the same to them, whether someone offers them all sorts of foods, or slanders them, or draws weapons to kill them. ||27|| They pay no attention to dishonor or disrespect. They are not bothered by gossip; the miseries of the world do not touch them. Those who join the Saadh Sangat, the Company of the Holy, and chant the Name of the Lord of the Universe — O Nanak, those mortals abide in peace. ||28||