SHALOK SEHSKRITEE, FIRST MEHL
ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥ ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥ ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥ ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥ ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥ ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥ ਸਿਰ ਮਸ੍ਤਕ ਰਖ੍ਯਾ ਪਾਰਬ੍ਰਹਮੰ ਹਸ੍ਤ ਕਾਯਾ ਰਖ੍ਯਾ ਪਰਮੇਸ੍ਵਰਹ ॥ ਆਤਮ ਰਖ੍ਯਾ ਗੋਪਾਲ ਸੁਆਮੀ ਧਨ ਚਰਣ ਰਖ੍ਯਾ ਜਗਦੀਸ੍ਵਰਹ ॥ ਸਰਬ ਰਖ੍ਯਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥ ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ ਜੇਨ ਕਲਾ ਸਸਿ ਸੂਰ ਨਖ੍ਯਤ੍ਰ ਜੋਤ੍ਯਿੰ ਸਾਸੰ ਸਰੀਰ ਧਾਰਣੰ ॥ ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥ ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥ ਗੁਸਾਂਈ ਗਰਿਸ੍ਟ ਰੂਪੇਣ ਸਿਮਰਣੰ ਸਰਬਤ੍ਰ ਜੀਵਣਹ ॥ ਲਬਧ੍ਯੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥੫੪॥ ਮਸਕੰ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ ॥ ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥ ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥੫੫॥ ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥ ਆਵਧ ਹੀਣੰ ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ੍ਨਵਹ ॥੫੬॥ ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸ੍ਚਰਜ ਰੂਪੰ ਰਹੰਤ ਜਨਮੰ ॥ ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥ ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥੫੭॥
O Lord of the Universe, Master of the Breath of life, Treasure of Mercy, Guru of the World. O Destroyer of the fever of the world, Embodiment of Compassion, please take away all my pain. O Merciful Lord, Potent to give Sanctuary, Master of the meek and humble, please be kind to me. Whether his body is healthy or sick, let Nanak meditate in remembrance on You, Lord. ||50|| I have come to the Sanctuary of the Lord’s Lotus Feet, where I sing the Kirtan of His Praises. In the Saadh Sangat, the Company of the Holy, Nanak is carried across the utterly terrifying, difficult world-ocean. ||51|| The Supreme Lord God has procted my head and forehead; the Transcendent Lord has protected my hands and body. God, my Lord and Master, has saved my soul; the Lord of the Universe has saved my wealth and feet. The Merciful Guru has protected everything, and destroyed my fear and suffering. God is the Lover of His devotees, the Master of the masterless. Nanak has entered the Sanctuary of the Imperishable Primal Lord God. ||52|| His Power supports the sky, and locks fire within wood. His Power supports the moon, the sun and the stars, and infuses light and breath into the body. His Power provides nourishment in the womb of the mother, and does not let disease strike. His Power holds back the ocean, O Nanak, and does not allow the waves of water to destroy the land. ||53|| The Lord of the World is Supremely Beautiful; His Meditation is the Life of all. In the Society of the Saints, O Nanak, He is found on the path of devotional worship of the Lord. ||54|| The mosquito pierces the stone, the ant crosses the swamp, the cripple crosses the ocean, and the blind sees in the darkness, meditating on the Lord of the Universe in the Saadh Sangat. Nanak seeks the Sanctuary of the Lord, Har, Har, Haray. ||55|| Like a Brahmin without a sacred mark on his forehead, or a king without the power of command, or a warrior without weapons, so is the devotee of God without Dharmic Faith. ||56|| God has no conch-shell, no religious mark, no paraphernalia; he does not have blue skin. His Form is Wondrous and Amazing. He is beyond incarnation. The Vedas say that He is not this, and not that. The Lord of the Universe is Lofty and High, Great and Infinite. The Imperishable Lord abides in the hearts of the Holy. He is understood, O Nanak, by those who are very fortunate. ||57||