Sri Guru Granth Sahib › Salok Bhagat Kabir

Ang 1365

Ang 1364–1365Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 1 of 13

ਸਲੋਕ ਭਗਤ ਕਬੀਰ ਜੀਉ ਕੇ ੴ ਸਤਿਗੁਰ ਪ੍ਰਸਾਦਿ ॥ ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥ ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥ ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥ ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨ੍ਹ ਮਨਿ ਨਾਹੀ ਨਾਉ ॥੪॥ ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥ ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੁੋਬਿੰਦੁ ॥੬॥ ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥ ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥ ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥ ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥੧੦॥ ਕਬੀਰ ਚੰਦਨ ਕਾ ਬਿਰਵਾ ਭਲਾ ਬੇੜ੍ਹਿਓ ਢਾਕ ਪਲਾਸ ॥ ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥ ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥ ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥੧੨॥ ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥ ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥ ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ ॥ ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ ॥੧੪॥ ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ ॥ ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥੧੫॥ ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥੧੬॥

SHALOKS OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: Kabeer, my rosary is my tongue, upon which the Lord’s Name is strung. From the very beginning, and throughout the ages, all the devotees abide in tranquil peace. ||1|| Kabeer, everyone laughs at my social class. I am a sacrifice to this social class, in which I chant and meditate on the Creator. ||2|| Kabeer, why do you stumble? Why does your soul waver? He is the Lord of all comforts and peace; drink in the Sublime Essence of the Lord’s Name. ||3|| Kabeer, earrings made of gold and studded with jewels, look like burnt twigs, if the Name is not in the mind. ||4|| Kabeer, rare is such a person, who remains dead while yet alive. Singing the Glorious Praises of the Lord, he is fearless. Wherever I look, the Lord is there. ||5|| Kabeer, on the day when I die, afterwards there shall be bliss. I shall meet with my Lord God. Those with me shall meditate and vibrate on the Lord of the Universe. ||6|| Kabeer, I am the worst of all. Everyone else is good. Whoever understands this is a friend of mine. ||7|| Kabeer, she came to me in various forms and disguises. My Guru saved me, and now she bows humbly to me. ||8|| Kabeer, kill only that, which, when killed, shall bring peace. Everyone shall call you good, very good, and no one shall think you are bad. ||9|| Kabeer, the night is dark, and men go about doing their dark deeds. They take the noose and run around; but rest assured that God shall destroy them. ||10|| Kabeer, the sandalwood tree is good, even though it is surrounded by weeds. Those who dwell near the sandalwood tree, become just like the sandalwood tree. ||11|| Kabeer, the bamboo is drowned in its egotistical pride. No one should drown like this. Bamboo also dwells near the sandalwood tree, but it does not take up its fragrance. ||12|| Kabeer, the mortal loses his faith, for the sake of the world, but the world shall not go along with him in the end. The idiot strikes his own foot with the axe by his own hand. ||13|| Kabeer, wherever I go, I see wonders everywhere. But without the devotees of the One Lord, it is all wilderness to me. ||14|| Kabeer, the dwelling of the Saints is good; the dwelling of the unrighteous burns like an oven. Those mansions in which the Lord’s Name is not chanted might just as well burn down. ||15|| Kabeer, why cry at the death of a Saint? He is just going back to his home. Cry for the wretched, faithless cynic, who is sold from store to store. ||16||

Ang 1365–1366Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 2 of 13

ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥ ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥ ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥ ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥੧੯॥ ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥ ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥੨੦॥ ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥ ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥ ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲ੍ਹ ॥ ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥ ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥ ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥ ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥ ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥ ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥ ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥ ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥ ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥ ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥ ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥ ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥ ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥ ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥ ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥

Kabeer, the faithless cynic is like a piece of garlic. Even if you eat it sitting in a corner, it becomes obvious to everyone. ||17|| Kabeer, Maya is the butter-churn, and the breath is the churning-stick. The Saints eat the butter, while the world drinks the whey. ||18|| Kabeer, Maya is the butter-churn; the breath flows like ice water. Whoever does the churning eats the butter; the others are just churning-sticks. ||19|| Kabeer, Maya is the thief, which breaks in and plunders the store. Only Kabeer is not plundered; he has cut her into twelve pieces. ||20|| Kabeer, peace does not come in this world by making lots of friends. Those who keep their consciousness focused on the One Lord shall find eternal peace. ||21|| Kabeer, the world is afraid of death — that death fills my mind with bliss. It is only by death that perfect, supreme bliss is obtained. ||22|| The Treasure of the Lord is obtained, O Kabeer, but do not undo its knot. There is no market to sell it, no appraiser, no customer, and no price. ||23|| Kabeer, be in love with only that one, whose Master is the Lord. The Pandits, the religious scholars, kings and landlords — what good is love for them? ||24|| Kabeer, when you are in love with the One Lord, duality and alienation depart. You may have long hair, or you may shave your head bald. ||25|| Kabeer, the world is a room filled with black soot; the blind fall into its trap. I am a sacrifice to those who are thrown in, and still escape. ||26|| Kabeer, this body shall perish; save it, if you can. Even those who have tens of thousands and millions, must depart bare- footed in the end. ||27|| Kabeer, this body shall perish; place it on the path. Either join the Saadh Sangat, the Company of the Holy, or sing the Glorious Praises of the Lord. ||28|| Kabeer, dying, dying, the whole world has to die, and yet, none know how to die. Let those who die, die such a death, that they shall never have to die again. ||29|| Kabeer, it is so difficult to obtain this human body; it does not just come over and over again. It is like the ripe fruit on the tree; when it falls to the ground, it cannot be re-attached to the branch. ||30|| Kabeer, you are Kabeer; your name means great. O Lord, You are Kabeer. The Jewel of the Lord is obtained, when the mortal first gives up his body. ||31|| Kabeer, do not struggle in stubborn pride; nothing happens just because you say so. No one can erase the actions of the Merciful Lord. ||32|| Kabeer, no one who is false can withstand the Touchstone of the Lord. He alone can pass the test of the Lord’s Touchstone, who remains dead while yet alive. ||33||

Text: Gurmukhi with English translation (Kulbir S Thind; English by Dr. Sant Singh Khalsa).