Sri Guru Granth Sahib › Salok Bhagat Kabir

Ang 1367

Ang 1366–1367Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 3 of 13

ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥ ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥ ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥ ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥ ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥ ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥ ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥ ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥ ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥ ਆਜੁ ਕਾਲ੍ਹਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥ ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥ ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ ਆਜੁ ਕਾਲ੍ਹਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥ ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥ ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥ ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥ ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥ ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥ ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥ ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥ ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥ ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥ ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥ ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥ ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥ ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥ ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥ ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥ ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮ੍ਹਾਲਿ ॥੪੯॥ ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥

Kabeer, some wear gaudy robes, and chew betel leaves and betel nuts. Without the Name of the One Lord, they are bound and gagged and taken to the City of Death. ||34|| Kabeer, the boat is old, and it has thousands of holes. Those who are light get across, while those who carry the weight of their sins on their heads are drowned. ||35|| Kabeer, the bones burn like wood, and the hair burns like straw. Seeing the world burning like this, Kabeer has become sad. ||36|| Kabeer, do not be so proud of your bones wrapped up in skin. Those who were on their horses and under their canopies, were eventually buried under the ground. ||37|| Kabeer, do not be so proud of your tall mansions. Today or tomorrow, you shall lie beneath the ground, and the grass shall grow above you. ||38|| Kabeer, do not be so proud, and do not laugh at the poor. Your boat is still out at sea; who knows what will happen? ||39|| Kabeer, do not be so proud, looking at your beautiful body. Today or tomorrow, you will have to leave it behind, like the snake shedding its skin. ||40|| Kabeer, if you must rob and plunder, then plunder the plunder of the Lord’s Name. Otherwise, in the world hereafter, you will regret and repent, when the breath of life leaves the body. ||41|| Kabeer, there is no one born, who burns his own home, and burning his five sons, remains lovingly attuned to the Lord. ||42|| Kabeer, how rare are those who sell their son and sell their daughter and, entering into partnership with Kabeer, deal with the Lord. ||43|| Kabeer, let me remind you of this. Do not be skeptical or cynical. Those pleasures which you enjoyed so much in the past — now you must eat their fruits. ||44|| Kabeer, at first, I thought learning was good; then I thought Yoga was better. I shall never abandon devotional worship of the Lord, even though people may slander me. ||45|| Kabeer, how can the wretched people slander me? They have no wisdom or intelligence. Kabeer continues to dwell upon the Lord’s Name; I have abandoned all other affairs. ||46|| Kabeer, the robe of the stranger-soul has caught fire on all four sides. The cloth of the body has been burnt and reduced to charcoal, but the fire did not touch the thread of the soul. ||47|| Kabeer, the cloth has been burnt and reduced to charcoal, and the begging bowl is shattered into pieces. The poor Yogi has played out his game; only ashes remain on his seat. ||48|| Kabeer, the fish is in the shallow water; the fisherman has cast his net. You shall not escape this little pool; think about returning to the ocean. ||49|| Kabeer, do not leave the ocean, even if it is very salty. If you poke around searching from puddle to puddle, no one will call you smart. ||50||

Ang 1367Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 4 of 13

ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥ ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥ ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥ ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥ ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥ ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥ ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥ ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥ ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥ ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥ ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥ ਕਬੀਰ ਨਾ ਮੁੋਹਿ ਛਾਨਿ ਨ ਛਾਪਰੀ ਨਾ ਮੁੋਹਿ ਘਰੁ ਨਹੀ ਗਾਉ ॥ ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥ ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥ ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥ ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥ ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥ ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥ ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥ ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥ ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥

Kabeer, those who have no guru are washed away. No one can help them. Be meek and humble; whatever happens is what the Creator Lord does. ||51|| Kabeer, even the dog of a devotee is good, while the mother of the faithless cynic is bad. The dog hears the Praises of the Lord’s Name, while the other is engaged in sin. ||52|| Kabeer, the deer is weak, and the pool is lush with green vegetation. Thousands of hunters are chasing after the soul; how long can it escape death? ||53|| Kabeer, some make their homes on the banks of the Ganges, and drink pure water. Without devotional worship of the Lord, they are not liberated. Kabeer proclaims this. ||54|| Kabeer, my mind has become immaculate, like the waters of the Ganges. The Lord follows after me, calling, “Kabeer! Kabeer!”||55|| Kabeer, tumeric is yelow, and lime is white. You shall meet the Beloved Lord, only when both colors are lost. ||56|| Kabeer, tumeric has lost its yellow color, and no trace of lime’s whiteness remains. I am a sacrifice to this love, by which social class and status, color and ancestry are taken away. ||57|| Kabeer, the door of liberation is very narrow, less than the width of a mustard seed. Your mind is larger than an elephant; how will it pass through? ||58|| Kabeer, if I meet such a True Guru, who mercifully blesses me with the gift, then the door of liberation will open wide for me, and I will easily pass through. ||59|| Kabeer, I have no hut or hovel, no house or village. I hope that the Lord will not ask who I am. I have no social status or name. ||60|| Kabeer, I long to die; let me die at the Lord’s Door. I hope that the Lord does not ask, “Who is this, lying at my door?”||61|| Kabeer, I have not done anything; I shall not do anything; my body cannot do anything. I do not know what the Lord has done, but the call has gone out: “Kabeer, Kabeer.”||62|| Kabeer, if someone utters the Name of the Lord even in dreams, I would make my skin into shoes for his feet. ||63|| Kabeer, we are puppets of clay, but we take the name of mankind. We are guests here for only a few days, but we take up so much space. ||64|| Kabeer, I have made myself into henna, and I grind myself into powder. But You, O my Husband Lord, have not asked about me; You have never applied me to Your Feet. ||65|| Kabeer, that door, through which people never stop coming and going — how can I leave such a door as that? ||66||

Text: Gurmukhi with English translation (Kulbir S Thind; English by Dr. Sant Singh Khalsa).