Sri Guru Granth Sahib › Salok Bhagat Kabir

Ang 1368

Ang 1368Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 5 of 13

ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥ ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥੬੭॥ ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥ ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥੬੮॥ ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥ ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥੬੯॥ ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥ ਕਾਇਆ ਹਾਂਡੀ ਕਾਠ ਕੀ ਨਾ ਓਹ ਚ੍ਰਹੈ ਬਹੋਰਿ ॥੭੦॥ ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥ ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥੭੧॥ ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥ ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥੭੨॥ ਕਬੀਰ ਗਾਗਰਿ ਜਲ ਭਰੀ ਆਜੁ ਕਾਲ੍ਹਿ ਜੈਹੈ ਫੂਟਿ ॥ ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥ ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥ ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥ ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥੭੫॥ ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥ ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥ ਕਬੀਰ ਪਾਰਸ ਚੰਦਨੈ ਤਿਨ੍ਹ ਹੈ ਏਕ ਸੁਗੰਧ ॥ ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥੭੭॥ ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥ ਏਕੁ ਜੁ ਸਾਧੂ ਮੁੋਹਿ ਮਿਲਿਓ ਤਿਨ੍ਹਿ ਲੀਆ ਅੰਚਲਿ ਲਾਇ ॥੭੮॥ ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥ ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥ ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥ ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥ ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥੮੧॥ ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥ ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥੮੨॥ ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥ ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥੮੩॥

Ang 1368–1369Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 6 of 13

ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥ ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥੮੪॥ ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥ ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ ॥੮੫॥ ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥ ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥ ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥ ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥ ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥ ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥ ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥ ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥ ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥ ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥ ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥ ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥ ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥ ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥ ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥ ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥ ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥ ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥

Text: Gurmukhi with English translation (Kulbir S Thind; English by Dr. Sant Singh Khalsa).