SHALOKS OF DEVOTEE KABEER JEE
ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥ ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥ ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥ ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥ ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥ ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥ ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥ ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥ ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥ ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥ ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥ ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥ ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥ ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥ ਤਾਸੁ ਪਟੰਤਰ ਨਾ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥ ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥ ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥ ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥ ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥੧੬੧॥
Kabeer, what good would it be, to be a pebble? It would only hurt the traveller on the path. Your slave, O Lord, is like the dust of the earth. ||147|| Kabeer, what then, if one could become dust? It is blown up by the wind, and sticks to the body. The humble servant of the Lord should be like water, which cleans everything. ||148|| Kabeer, what then, if one could become water? It becomes cold, then hot. The humble servant of the Lord should be just like the Lord. ||149|| The banners wave above the lofty mansions, filled with gold and beautiful women. But better than these is dry bread, if one sings the Glorious Praises of the Lord in the Society of the Saints. ||150|| Kabeer, the wilderness is better than a city, if the Lord’s devotees live there. Without my Beloved Lord, it is like the City of Death for me. ||151|| Kabeer, between the Ganges and Jamunaa Rivers, on the shore of Celestial Silence, there, Kabeer has made his home. The silent sages and the humble servants of the Lord search for the way to get there. ||152|| Kabeer, if the mortal continues to love the Lord in the end, as he pledged in the beginning, no poor diamond, not even millions of jewels, can equal him. ||153|| Kabeer, I saw a strange and wonderful thing. A jewel was being sold in a store. Because there was no buyer, it was going in exchange for a shell. ||154|| Kabeer, where there is spiritual wisdom, there is righteousness and Dharma. Where there is falsehood, there is sin. Where there is greed, there is death. Where there is forgiveness, there is God Himself. ||155|| Kabeer, what good is it to give up Maya, if the mortal does not give up his pride? Even the silent sages and seers are destroyed by pride; pride eats up everything. ||156|| Kabeer, the True Guru has met me; He aimed the Arrow of the Shabad at me. As soon as it struck me, I fell to the ground with a hole in my heart. ||157|| Kabeer, what can the True Guru do, when His Sikhs are at fault? The blind do not take in any of His Teachings; it is as useless as blowing into bamboo. ||158|| Kabeer, the wife of the king has all sorts of horses, elephants and carriages. But she is not equal to the water-carrier of the Lord’s humble servant. ||159|| Kabeer, why do you slander the wife of the king? Why do you honor the slave of the Lord? Because one combs her hair for corruption, while the other remembers the Name of the Lord. ||160|| Kabeer, with the Support of the Lord’s Pillar, I have become steady and stable. The True Guru has given me courage. Kabeer, I have purchased the diamond, on the banks of the Mansarovar Lake. ||161||