Sri Guru Granth Sahib › Salok Bhagat Kabir

Ang 1374

Ang 1373–1374Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 11 of 13

ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ ॥ ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥੧੬੨॥ ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥੧੬੩॥ ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥ ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥ ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥ ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥੧੬੫॥ ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥ ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥੧੬੬॥ ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥ ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥੧੬੭॥ ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥ ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ ॥੧੬੮॥ ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥ ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥ ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥ ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥ ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥ ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥੧੭੧॥ ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥ ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥੧੭੨॥ ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥ ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥ ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥ ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥ ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥ ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥੧੭੫॥ ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥ ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥ ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈਂਸਭ ਭੂਲਿ ॥ ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥

Ang 1374Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 12 of 13

ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥ ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥ ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥ ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥ ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥ ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥ ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥ ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥ ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥ ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥ ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥ ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥ ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥ ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥੧੮੪॥ ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥ ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥੧੮੫॥ ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ ॥ ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥ ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥ ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥ ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥ ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥ ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥ ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥ ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥ ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥

Ang 1374–1375Salok Bhagat Kabir · ਸਲੋਕ ਭਗਤ ਕਬੀਰ ਜੀਉ ਕੇ

SHALOKS OF DEVOTEE KABEER JEE

Bhagat Kabir · salok · part 13 of 13

ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥ ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥ ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥ ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥ ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥ ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥ ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥ ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨ੍ਹਿ ਫੁਰਮਾਈ ਗਾਇ ॥੧੯੭॥ ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥੧੯੮॥ ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥੧੯੯॥ ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ ਮਾਰ ਮੁਹੈ ਮੁਹਿ ਖਾਇ ॥੨੦੦॥ ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥ ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥ ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥ ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥ ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥ ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥ ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥੨੦੫॥ ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥ ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥ ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥ ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥੨੦੭॥ ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥ ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥੨੦੮॥

Text: Gurmukhi with English translation (Kulbir S Thind; English by Dr. Sant Singh Khalsa).