SHALOK, FIRST MEHL
ਸਲੋਕ ਮਃ ੧ ॥ ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥ ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥ ਮਃ ੨ ॥ ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥
SHALOK, FIRST MEHL: He placed the soul in the body which He had fashioned. He protects the Creation which He has created. With their eyes, they see, and with their tongues, they speak; with their ears, they bring the mind to awareness. With their feet, they walk, and with their hands, they work; they wear and eat whatever is given. They do not know the One who created the Creation. The blind fools do their dark deeds. When the pitcher of the body breaks and shatters into pieces, it cannot be re-created again. O Nanak, without the Guru, there is no honor; without honor, no one is carried across. ||1|| SECOND MEHL: They prefer the gift, instead of the Giver; such is the way of the self-willed manmukhs. What can anyone say about their intelligence, their understanding or their cleverness? The deeds which one commits, while sitting in one’s own home, are known far and wide, in the four directions. One who lives righteously is known as righteous; one who commits sins is known as a sinner. You Yourself enact the entire play, O Creator. Why should we speak of any other? As long as Your Light is within the body, You speak through that Light. Without Your Light, who can do anything? Show me any such cleverness! O Nanak, the Lord alone is Perfect and All-knowing; He is revealed to the Gurmukh. ||2|| PAUREE: You Yourself created the world, and You Yourself put it to work. Administering the drug of emotional attachment, You Yourself have led the world astray. The fire of desire is deep within; unsatisfied, people remain hungry and thirsty. This world is an illusion; it dies and it is re-born—it comes and it goes in reincarnation. Without the True Guru, emotional attachment is not broken. All have grown weary of performing empty rituals. Those who follow the Guru’s Teachings meditate on the Naam, the Name of the Lord. Filled with a joyful peace, they surrender to Your Will. They save their families and ancestors; blessed are the mothers who gave birth to them. Beautiful and sublime is the glory and the understanding of those who focus their consciousness on the Lord. ||2||