Sri Guru Granth Sahib › Bhatt Savaiye

Ang 1392

Ang 1391–1392Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE SECOND MEHL

Bhatts (court bards) · savaiya · part 2 of 3

ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥ ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥ ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥ ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥ ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥ ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥

You were blessed with glory by the Prophet; You serve the Guru, certified by the Lord, who has subdued the snake of the mind, and who abides in the state of sublime bliss. Your Vision is like that of the Lord, Your soul is a fount of spiritual wisdom; You know the unfathomable state of the certified Guru. Your Gaze is focused upon the unmoving, unchanging place. Your Intellect is immaculate; it is focused upon the most sublime place. Wearing the armor of humility, you have overcome Maya. O Kal, chant the Praises of Lehnaa throughout the seven continents; He met with the Lord, and became Guru of the World. ||4|| Casting Your Glance of Grace, you dispel the darkness, burn away evil, and destroy sin. You are the Heroic Warrior of the Shabad, the Word of God. Your Power destroys sexual desire and anger. You have overpowered greed and emotional attachment; You nurture and cherish those who seek Your Sanctuary. You gather in the joyful love of the soul; Your Words have the Potency to bring forth Ambrosial Nectar. You are appointed the True Guru, the True Guru in this Dark Age of Kali Yuga; whoever is truly attached to You is carried across. The lion, the son of Pheru, is Guru Angad, the Guru of the World; Lehnaa practices Raja Yoga, the Yoga of meditation and success. ||5|| Your mind remains lovingly attuned to the Lord forever; You do whatever you desire. Like the tree heavy with fruit, You bow in humility, and endure the pain of it; You are pure of thought. You realize this reality, that the Lord is All-pervading, Unseen and Amazing. With intuitive ease, You send forth the rays of the Ambrosial Word of power. You have risen to the state of the certified Guru; you grasp truth and contentment. Kal proclaims, that whoever attains the Blessed Vision of the Darshan of Lehnaa, meets with the Lord. ||6||

Ang 1392Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE SECOND MEHL

Bhatts (court bards) · savaiya · part 3 of 3

ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥ ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥ ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥ ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥ ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥ ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥ ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥ ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥ ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥ ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥ ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥ ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥ ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥ ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥ ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥ ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥

My mind has faith, that the Prophet has given You access to the Profound Lord. Your body has been purged of the deadly poison; You drink the Ambrosial Nectar deep within. Your Heart has blossomed forth in awareness of the Unseen Lord, who has infused His Power throughout the ages. O True Guru, You are intuitively absorbed in Samaadhi, with continuity and equality. You are open-minded and large-hearted, the Destroyer of poverty; seeing You, sins are afraid. Says Kal, I lovingly, continually, intuitively chant the Praises of Lehnaa with my tongue. ||7|| The Naam, the Name of the Lord, is our medicine; the Naam is our support; the Naam is the peace of Samaadhi. The Naam is the insignia which embellishes us forever. Kal is imbued with the Love of the Naam, the Naam which is the fragrance of gods and human beings. Whoever obtains the Naam, the Philosopher’s Stone, becomes the embodiment of Truth, manifest and radiant throughout the world. Gazing upon the Blessed Vision of the Guru’s Darshan, it is as if one has bathed at the sixty-eight sacred shrines of pilgrimage. ||8|| The True Name is the sacred shrine, the True Name is the cleansing bath of purification and food. The True Name is eternal love; chant the True Name, and be embellished. The True Name is obtained through the Word of the Guru’s Shabad; the Sangat, the Holy Congregation, is fragrant with the True Name. Kal the poet utters the Praises of the one whose self- discipline is the True Name, and whose fast is the True Name. Gazing upon the Blessed Vision of the Guru’s Darshan, one’s life is approved and certified in the True Name. ||9|| When You bestow Your Ambrosial Glance of Grace, You eradicate all wickedness, sin and filth. Sexual desire, anger, greed and emotional attachment — You have overcome all these powerful passions. Your mind is filled with peace forever; You banish the sufferings of the world. The Guru is the river of the nine treasures, washing off the dirt of our lives. So speaks Tal the poet: serve the Guru, day and night, with intuitive love and affection. Gazing upon the Blessed Vision of the Guru, the pains of death and rebirth are taken away. ||10||

Ang 1392–1393Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE THIRD MEHL

Bhatts (court bards) · savaiya · part 1 of 4

ਸਵਈਏ ਮਹਲੇ ਤੀਜੇ ਕੇ ੩ ੴ ਸਤਿਗੁਰ ਪ੍ਰਸਾਦਿ ॥ ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲ੍ਯ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥ ਸਿਮਰਹਿ ਸੋਈ ਨਾਮੁ ਜਖ੍ਯ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖ੍ਯਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥ ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥ ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥

SWAIYAS IN PRAISE OF THE THIRD MEHL: ONE UNIVERSAL CREATOR GOD. BY THE GRACE OF THE TRUE GURU: Dwell upon that Primal Being, the True Lord God; in this world, His One Name is Undeceivable. He carries His devotees across the terrifying world-ocean; meditate in remembrance on His Naam, Supreme and Sublime. Nanak delighted in the Naam; He established Lehnaa as Guru, who was imbued with all supernatural spiritual powers. So speaks Kal the poet: the glory of the wise, sublime and humble Amar Daas is spread throughout the world. His Praises radiate throughout the world, like the rays of the sun, and the branches of the tree. In the north, south, east and west, people proclaim Your Victory. The Guru spoke the Lord’s Name with His mouth and broadcast it throughout the world, to turn the tide of the hearts of men. That Undeceivable Naam, which carries the devotees across the world-ocean, came into Guru Amar Daas. ||1|| The gods and heavenly heralds, the Siddhas and seekers and Shiva in Samaadhi meditate in remembrance on the Naam, the Name of the Lord. The stars and the realms of Dhroo, and devotees like Naaraad and Prahlaad meditate on the Naam. The moon and the sun long for the Naam; it has saved even mountain ranges. That Undeceivable Naam, which carries the devotees across the world-ocean, came into Guru Amar Daas. ||2|| Dwelling upon that Immaculate Naam, the nine Yogic masters, Shiva and Sanak and many others have been emancipated. The eighty-four Siddhas, the beings of supernatural spiritual powers, and the Buddhas are imbued with the Naam; it carried Ambreek across the terrifying world-ocean. It has erased the sinful residues of past mistakes of Oodho, Akroor, Trilochan, Naam Dayv and Kabeer, in this Dark Age of Kali Yuga. That Undeceivable Naam, which carries the devotees across the world-ocean, came into Guru Amar Daas. ||3|| The thirty-three million angels meditate, attached to the Naam; it is enshrined within the minds of the celibates and ascetics. Bhisham Pitama, the son of the Ganges, meditated on that Naam; his consciousness delighted in the Ambrosial Nectar of the Lord’s Feet. The great and profound Guru has brought forth the Naam; accepting the teachings as true, the Holy Congregation has been saved. That Undeceivable Naam, which carries the devotees across the world-ocean, came into Guru Amar Daas. ||4||

Text: Gurmukhi with English translation (Kulbir S Thind; English by Dr. Sant Singh Khalsa).