SWAIYAS IN PRAISE OF THE SECOND MEHL
ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥ ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥ ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥ ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥ ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥ ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥