Sri Guru Granth Sahib › Bhatt Savaiye

Ang 1394

Ang 1393–1394Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE THIRD MEHL

Bhatts (court bards) · savaiya · part 2 of 4

ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਨੌ ਕਲ੍ਯ ਜੋੜਿ ਕਰ ਧ੍ਯਾਇਅਓ ॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥ ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥ ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥ ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥ ਸਕਯਥੁ ਜਨਮੁ ਕਲ੍ਯੁਚਰੈ ਗੁਰੁ ਪਰਸ੍ਯਿਉ ਅਮਰ ਪ੍ਰਗਾਸੁ ॥੮॥ ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲ੍ਯ ਜੋੜਿ ਕਰ ਧ੍ਯਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥

The Glory of the Naam shines forth, like the rays of the sun, and the branches of the Elysian Tree. In the countries of the north, south, east and west, the Praises of the Naam are chanted. Life is fruitful, when the Name of the Lord abides in the heart. The angelic beings, heavenly heralds, celestial singers and the six Shaastras yearn for the Naam. The son of Tayj Bhaan of the Bhalla dynasty is noble and famous; with his palms pressed together, Kal meditates on Him. The Naam takes away the fears of the devotees about the word-ocean; Guru Amar Daas has obtained it. ||5|| The thirty-one million gods meditate on the Naam, along with the Siddhas and seekers; the Naam supports solar systems and galaxies. One who meditates on the Naam in Samaadhi, endures sorrow and joy as one and the same. The Naam is the most sublime of all; the devotees remain lovingly attuned to it. Guru Amar Daas was blessed with the treasure of the Naam, by the Creator Lord, in His Pleasure. ||6|| He is the Warrior Hero of Truth, humility is His Power. His Loving Nature inspires the Congregation with deep and profound understanding; He is absorbed in the Lord, free of hate and vengeance. Patience has been His white banner since the beginning of time, planted on the bridge to heaven. The Saints meet their Beloved Guru, who is united with the Creator Lord. Serving the True Guru, they find peace; Guru Amar Daas has given them this ability. ||7|| The Naam is His cleansing bath; the Naam is the food He eats; the Naam is the taste He enjoys. With deep yearning, He chants the Sweet Bani of the Guru’s Word forever. Blessed is service to the True Guru; by His Grace, the State of the Unfathomable Lord is known. All Your generations are totally saved; You dwell in the Naam, the Name of the Lord. So speaks Kal: fruitful is the life of one who meets with Guru Amar Daas, radiant with the Light of God. ||8|| On His right hand is the sign of the lotus; the Siddhis, the supernatural spiritual powers, await His Command. On His left are worldly powers, which fascinate the three worlds. The Inexpressible Lord abides in His Heart; He alone knows this joy. Guru Amar Daas utters the words of devotion, imbued with the Love of the Lord. On His forehead is the true insignia of the Lord’s Mercy; with his palms pressed together, Kal meditates on Him. Whoever meets with the Guru, the certified True Guru, has all his desires fulfilled. ||9||

Ang 1394–1395Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE THIRD MEHL

Bhatts (court bards) · savaiya · part 3 of 4

ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥ ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ ਤਿ ਨਰ ਸੋਕੁ ਨਹੁ ਹੂਐ ਤਿ ਨਰ ਸੇ ਅੰਤੁ ਨ ਲਹੀਅਹਿ ॥ ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥ ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥ ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥ ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲ੍ਯ ਜਾਣੀ ਜੁਗਤਿ ॥ ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥ ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥ ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥

Supremely fruitful are the feet which walk upon the path of Guru Amar Daas. Supremely fruitful are the hands which touch the feet of Guru Amar Daas. Supremely fruitful is the tongue which utters the praises of Guru Amar Daas. Supremely fruitful are the eyes which behold Guru Amar Daas. Supremely fruitful are the ears which hear the Praises of Guru Amar Daas. Fruitful is the heart in which Guru Amar Daas, the Father of the world, Himself abides. Fruitful is the head, says Jaalap, which bows forever before Guru Amar Daas. ||1||10|| They do not suffer pain or hunger, and they cannot be called poor. They do not grieve, and their limits cannot be found. They do not serve anyone else, but they give gifts to hundreds and thousands. They sit on beautiful carpets; they establish and disestablish at will. They find peace in this world, and live fearlessly amidst their enemies. They are fruitful and prosperous, says Jaalap. Guru Amar Daas is pleased with them. ||2||11|| You read about the One Lord, and enshrine Him in Your mind; You realize the One and Only Lord. With Your eyes and the words You speak, You dwell upon the One Lord; You do not know any other place of rest. You know the One Lord while dreaming, and the One Lord while awake. You are absorbed in the One. At the age of seventy-one, You began to march towards the Indestructible Lord. The One Lord, who takes hundreds of thousands of forms, cannot be seen. He can only be described as One. So speaks Jaalap: O Guru Amar Daas, You long for the One Lord, and believe in the One Lord alone. ||3||12|| The understanding which Jai Dayv grasped, the understanding which permeated Naam Dayv, the understanding which was in the consciousness of Trilochan and known by the devotee Kabeer, by which Rukmaangad constantly meditated on the Lord, O Siblings of Destiny, which brought Ambreek and Prahlaad to seek the Sanctuary of the Lord of the Universe, and which brought them to salvation — that sublime understanding has brought You to renounce greed, anger and desire, and to know the way. Guru Amar Daas is the Lord’s own devotee; gazing upon the Blessed Vision of His Darshan, one is liberated. ||4||13|| Meeting with Guru Amar Daas, the earth is purged of its sin. The Siddhas and seekers long to meet with Guru Amar Daas. Meeting with Guru Amar Daas, the mortal meditates on the Lord, and his journey comes to its end. Meeting with Guru Amar Daas, the Fearless Lord is obtained, and the cycle of reincarnation is brought to an end. Realizing the One Lord, love of duality ceases, and one comes to accept the Sublime Mantra of the Guru. So speaks Jaalap: countless treasures are obtained, by the sight of Guru Amar Daas. ||5||14||

Text: Gurmukhi with English translation (Kulbir S Thind; English by Dr. Sant Singh Khalsa).