Sri Guru Granth Sahib › Bhatt Savaiye

Ang 1402

Ang 1401–1402Bhatt Savaiye · ਭਟਾਂ ਦੇ ਸਵਈਏ

JHOLNAA

Bhatts (court bards) · composition · part 2 of 8

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥ ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸ੍ਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀਅ ਲਖ੍ਯਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪ੍ਯਉ ॥ ਹਰਿ ਕਾ ਨਾਮੁ ਅਖੈ ਨਿਧਿ ਅਪ੍ਯਉ ॥ ਅਪ੍ਯਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥ ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗ੍ਯਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥

Ang 1402Bhatt Savaiye · ਭਟਾਂ ਦੇ ਸਵਈਏ

JHOLNAA

Bhatts (court bards) · composition · part 3 of 8

ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ ਅਵਲੋਕ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯਾ ਦਿਬ੍ਯ ਦ੍ਰਿਸ੍ਟਿ ਕਾਰਣ ਕਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥ ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯਾਨੁ ਧਰੰ ॥ ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥ ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ ਤਿਨ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬ��� ਕ੍ਰੰਮ ਸੇਵੀਐ ਸਚਾ ॥੫॥ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯੁ ਗ੍ਯਾਨੁ ਧ੍ਯਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥ ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥

Ang 1402–1403Bhatt Savaiye · ਭਟਾਂ ਦੇ ਸਵਈਏ

JHOLNAA

Bhatts (court bards) · composition · part 4 of 8

ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥ ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨ੍ਹ ਕੁਅਰ ਨਿਹਕਲੰਕ ਬਜੀ ਡੰਕ ਚੜ੍ਹ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲ੍ਯਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥

Text: Gurmukhi with English translation (Kulbir S Thind; English by Dr. Sant Singh Khalsa).