SHALOK, FIRST MEHL
ਸਲੋਕੁ ਮਃ ੧ ॥ ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥ ਏਕ ਤੂਹੀ ਏਕ ਤੁਹੀ ॥੧॥ ਮਃ ੧ ॥ ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੨॥ ਮਃ ੧ ॥ ਨ ਦਾਦੇ ਦਿਹੰਦ ਆਦਮੀ ॥ ਨ ਸਪਤ ਜੇਰ ਜਿਮੀ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੩॥ ਮਃ ੧ ॥ ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ ਜਲੋ ॥ ਅੰਨ ਪਉਣ ਥਿਰੁ ਨ ਕੁਈ ॥ ਏਕੁ ਤੁਈ ਏਕੁ ਤੁਈ ॥੪॥ ਮਃ ੧ ॥ ਨ ਰਿਜਕੁ ਦਸਤ ਆ ਕਸੇ ॥ ਹਮਾ ਰਾ ਏਕੁ ਆਸ ਵਸੇ ॥ ਅਸਤਿ ਏਕੁ ਦਿਗਰ ਕੁਈ ॥ ਏਕ ਤੁਈ ਏਕੁ ਤੁਈ ॥੫॥ ਮਃ ੧ ॥ ਪਰੰਦਏ ਨ ਗਿਰਾਹ ਜਰ ॥ ਦਰਖਤ ਆਬ ਆਸ ਕਰ ॥ ਦਿਹੰਦ ਸੁਈ ॥ ਏਕ ਤੁਈ ਏਕ ਤੁਈ ॥੬॥ ਮਃ ੧ ॥ ਨਾਨਕ ਲਿਲਾਰਿ ਲਿਖਿਆ ਸੋਇ ॥ ਮੇਟਿ ਨ ਸਾਕੈ ਕੋਇ ॥ ਕਲਾ ਧਰੈ ਹਿਰੈ ਸੁਈ ॥ ਏਕੁ ਤੁਈ ਏਕੁ ਤੁਈ ॥੭॥ ਪਉੜੀ ॥ ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥੧੩॥