GAUREE GWAARAYREE, FIFTH MEHL
ਗਉੜੀ ਗੁਆਰੇਰੀ ਮਹਲਾ ੫ ॥ ਬਿਆਪਤ ਹਰਖ ਸੋਗ ਬਿਸਥਾਰ ॥ ਬਿਆਪਤ ਸੁਰਗ ਨਰਕ ਅਵਤਾਰ ॥ ਬਿਆਪਤ ਧਨ ਨਿਰਧਨ ਪੇਖਿ ਸੋਭਾ ॥ ਮੂਲੁ ਬਿਆਧੀ ਬਿਆਪਸਿ ਲੋਭਾ ॥੧॥ ਮਾਇਆ ਬਿਆਪਤ ਬਹੁ ਪਰਕਾਰੀ ॥ ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧ ॥ ਰਹਾਉ ॥ ਬਿਆਪਤ ਅਹੰਬੁਧਿ ਕਾ ਮਾਤਾ ॥ ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ਬਿਆਪਤ ਹਸਤਿ ਘੋੜੇ ਅਰੁ ਬਸਤਾ ॥ ਬਿਆਪਤ ਰੂਪ ਜੋਬਨ ਮਦ ਮਸਤਾ ॥੨॥ ਬਿਆਪਤ ਭੂਮਿ ਰੰਕ ਅਰੁ ਰੰਗਾ ॥ ਬਿਆਪਤ ਗੀਤ ਨਾਦ ਸੁਣਿ ਸੰਗਾ ॥ ਬਿਆਪਤ ਸੇਜ ਮਹਲ ਸੀਗਾਰ ॥ ਪੰਚ ਦੂਤ ਬਿਆਪਤ ਅੰਧਿਆਰ ॥੩॥ ਬਿਆਪਤ ਕਰਮ ਕਰੈ ਹਉ ਫਾਸਾ ॥ ਬਿਆਪਤਿ ਗਿਰਸਤ ਬਿਆਪਤ ਉਦਾਸਾ ॥ ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥ ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ਤਾ ਕਉ ਕਹਾ ਬਿਆਪੈ ਮਾਇ ॥ ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥
GAUREE GWAARAYREE, FIFTH MEHL: It torments us with the expression of pleasure and pain. It torments us through incarnations in heaven and hell. It is seen to afflict the rich, the poor and the glorious. The source of this illness which torments us is greed. ||1|| Maya torments us in so many ways. But the Saints live under Your Protection, God. ||1|| Pause|| It torments us through intoxication with intellectual pride. It torments us through the love of children and spouse. It torments us through elephants, horses and beautiful clothes. It torments us through the intoxication of wine and the beauty of youth. ||2|| It torments landlords, paupers and lovers of pleasure. It torments us through the sweet sounds of music and parties. It torments us through beautiful beds, palaces and decorations. It torments us through the darkness of the five evil passions. ||3|| It torments those who act, entangled in ego. It torments us through household affairs, and it torments us in renunciation. It torments us through character, lifestyle and social status. It torments us through everything, except for those who are imbued with the Love of the Lord. ||4|| The Sovereign Lord King has cut away the bonds of His Saints. How can Maya torment them? Says Nanak, Maya does not draw near those who have obtained the dust of the feet of the Saints. ||5||19||88||