GAUREE, FIFTH MEHL
ਗਉੜੀ ਮਹਲਾ ੫ ॥ ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥ ਸਾਧੂ ਸੰਗਿ ਸਿਮਰਿ ਗੋਪਾਲ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥ ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥ ਜਗ ਮਹਿ ਆਇਆ ਸੋ ਪਰਵਾਣੁ ॥ ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
GAUREE, FIFTH MEHL: That mortal who meditates on the Lord of the Universe, whether educated or uneducated, obtains the state of supreme dignity. ||1|| In the Saadh Sangat, the Company of the Holy, meditate on the Lord of the World. Without the Name, wealth and property are false. ||1|| Pause|| They alone are handsome, clever and wise, who surrender to the Will of God. ||2|| Blessed is their coming into this world, if they recognize their Lord and Master in each and every heart. ||3|| Says Nanak, their good fortune is perfect, if they enshrine the Lord’s Feet within their minds. ||4||90||159||