Sri Guru Granth Sahib › Raag Gauri

Ang 244

Ang 243–244Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

RAAG GAUREE POORBEE, CHHANT, THIRD MEHL

Guru Amar Das · chhant

ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥ ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥ ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥ ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥

RAAG GAUREE POORBEE, CHHANT, THIRD MEHL: ONE UNIVERSAL CREATOR GOD. TRUTH IS THE NAME. CREATIVE BEING PERSONIFIED. BY GURU’S GRACE: The soul-bride offers her prayers to her Dear Lord; she dwells upon His Glorious Virtues. She cannot live without her Beloved Lord, for a moment, even for an instant. She cannot live without her Beloved Lord; without the Guru, the Mansion of His Presence is not found. Whatever the Guru says, she should surely do, to extinguish the fire of desire. The Lord is True; there is no one except Him. Without serving Him, peace is not found. O Nanak, that soul-bride, whom the Lord Himself unites, is united with Him; He Himself merges with her. ||1|| The life-night of the soul-bride is blessed and joyful, when she focuses her consciousness on her Dear Lord. She serves the True Guru with love; she eradicates selfishness from within. Eradicating selfishness and conceit from within, and singing the Glorious Praises of the Lord, she is in love with the Lord, night and day. Listen, dear friends and companions of the soul — immerse yourselves in the Word of the Guru’s Shabad. Dwell upon the Lord’s Glories, and you shall be loved by your Husband, embracing love for the Naam, the Name of the Lord. O Nanak, the soul-bride who wears the necklace of the Lord’s Name around her neck is loved by her Husband Lord. ||2|| The soul-bride who is without her beloved Husband is all alone. She is cheated by the love of duality, without the Word of the Guru’s Shabad. Without the Shabad of her Beloved, how can she cross over the treacherous ocean? Attachment to Maya has led her astray. Ruined by falsehood, she is deserted by her Husband Lord. The soul-bride does not attain the Mansion of His Presence. But she who is attuned to the Guru’s Shabad is intoxicated with celestial love; night and day, she remains absorbed in Him. O Nanak, that soul-bride who remains constantly steeped in His Love, is blended by the Lord into Himself. ||3|| If the Lord merges us with Himself, we are merged with Him. Without the Dear Lord, who can merge us with Him? Without our Beloved Guru, who can dispel our doubt? Through the Guru, doubt is dispelled. O my mother, this is the way to meet Him; this is how the soul-bride finds peace. Without serving the Guru, there is only pitch darkness. Without the Guru, the Way is not found. That wife who is intuitively imbued with the color of His Love, contemplates the Word of the Guru’s Shabad. O Nanak, the soul-bride obtains the Lord as her Husband, by enshrining love for the Beloved Guru. ||4||1||

Ang 244–245Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, THIRD MEHL

Guru Amar Das · chhant

ਗਉੜੀ ਮਹਲਾ ੩ ॥ ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥ ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥ ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥ ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣ�� ਨਾ ਪਿਰੁ ਮਰੈ ਨ ਜਾਏ ॥੪॥੨॥

GAUREE, THIRD MEHL: Without my Husband, I am utterly dishonored. Without my Husband Lord, how can I live, O my mother? Without my Husband, sleep does not come, and my body is not adorned with my bridal dress. The bridal dress looks beautiful upon my body, when I am pleasing to my Husband Lord. Following the Guru’s Teachings, my consciousness is focused on Him. I become His happy soul-bride forever, when I serve the True Guru; I sit in the Lap of the Guru. Through the Word of the Guru’s Shabad, the soul-bride meets her Husband Lord, who ravishes and enjoys her. The Naam, the Name of the Lord, is the only profit in this world. O Nanak, the soul-bride is loved by her Husband, when she dwells upon the Glorious Praises of the Lord. ||1|| The soul-bride enjoys the Love of her Beloved. Imbued with His Love night and day, she contemplates the Word of the Guru’s Shabad. Contemplating the Guru’s Shabad, she conquers her ego, and in this way, she meets her Beloved. She is the happy soul-bride of her Lord, who is forever imbued with the Love of the True Name of her Beloved. Abiding in the Company of our Guru, we grasp the Ambrosial Nectar; we conquer and cast out our sense of duality. O Nanak, the soul-bride attains her Husband Lord, and forgets all her pains. ||2|| The soul-bride has forgotten her Husband Lord, because of love and emotional attachment to Maya. The false bride is attached to falsehood; the insincere one is cheated by insincerity. She who drives out her falsehood, and acts according to the Guru’s Teachings, does not lose her life in the gamble. One who serves the Word of the Guru’s Shabad is absorbed in the True Lord; she eradicates egotism from within. So let the Name of the Lord abide within your heart; decorate yourself in this way. O Nanak, the soul-bride who takes the Support of the True Name is intuitively absorbed in the Lord. ||3|| Meet me, O my Dear Beloved. Without You, I am totally dishonored. Sleep does not come to my eyes, and I have no desire for food or water. I have no desire for food or water, and I am dying from the pain of separation. Without my Husband Lord, how can I find peace? I offer my prayers to the Guru; if it pleases the Guru, He shall unite me with Himself. The Giver of peace has united me with Himself; He Himself has come to my home to meet me. O Nanak, the soul-bride is forever the Lord’s favorite wife; her Husband Lord does not die, and He shall never leave. ||4||2||

Text: Gurmukhi with English translation (Kulbir S Thind; English by Dr. Sant Singh Khalsa).