Sri Guru Granth Sahib › Raag Gauri

Ang 247

Ang 246–247Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, THIRD MEHL

Guru Amar Das · chhant

ਗਉੜੀ ਮਹਲਾ ੩ ॥ ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥ ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥ ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥ ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥ ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥ ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥੩॥ ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥ ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥ ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥ ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥ ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥ ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥

GAUREE, THIRD MEHL: Serve the Guru, O my dear soul; meditate on the Lord’s Name. Do not leave me, O my dear soul — you shall find the Lord while sitting within the home of your own being. You shall obtain the Lord while sitting within the home of your own being, focusing your consciousness constantly upon the Lord, with true intuitive faith. Serving the Guru brings great peace; they alone do it, whom the Lord inspires to do so. They plant the seed of the Name, and the Name sprouts within; the Name abides within the mind. O Nanak, glorious greatness rests in the True Name; It is obtained by perfect pre-ordained destiny. ||1|| The Name of the Lord is so sweet, O my dear; taste it, and focus your consciousness on it. Taste the sublime essence of the Lord with your tongue, my dear, and renounce the pleasures of other tastes. You shall obtain the everlasting essence of the Lord when it pleases the Lord; your tongue shall be adorned with the Word of His Shabad. Meditating on the Naam, the Name of the Lord, a lasting peace is obtained; so remain lovingly focused on the Naam. From the Naam we originate, and into the Naam we shall pass; through the Naam, we are absorbed in the Truth. O Nanak, the Naam is obtained through the Guru’s Teachings; He Himself attaches us to it. ||2|| Working for someone else, O my dear, is like forsaking the bride, and going to foreign countries. In duality, no one has ever found peace, O my dear; you are greedy for corruption and greed. Greedy for corruption and greed, and deluded by doubt, how can anyone find peace? Working for strangers is very painful; doing so, one sells himself and loses his faith in the Dharma. Bound by Maya, the mind is not stable. Each and every moment, it suffers in pain. O Nanak, the pain of Maya is taken away by focusing one’s consciousness on the Word of the Guru’s Shabad. ||3|| The self-willed manmukhs are foolish and crazy, O my dear; they do not enshrine the Shabad within their minds. The delusion of Maya has made them blind, O my dear; how can they find the Way of the Lord? How can they find the Way, without the Will of the True Guru? The manmukhs foolishly display themselves. The Lord’s servants are forever comfortable. They focus their consciousness on the Guru’s Feet. Those unto whom the Lord shows His Mercy, sing the Glorious Praises of the Lord forever. O Nanak, the jewel of the Naam, the Name of the Lord, is the only profit in this world. The Lord Himself imparts this understanding to the Gurmukh. ||4||5||7||

Ang 247Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

RAAG GAUREE, CHHANT, FIFTH MEHL

Guru Arjan Dev · chhant

ਰਾਗੁ ਗਉੜੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥ ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥ ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥ ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥ ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥ ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥ ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥ ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥ ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥ ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥ ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥ ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥ ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥

RAAG GAUREE, CHHANT, FIFTH MEHL: ONE UNIVERSAL CREATOR GOD. BY THE GRACE OF THE TRUE GURU: My mind has become sad and depressed; how can I see God, the Great Giver? My Friend and Companion is the Dear Lord, the Guru, the Architect of Destiny. The One Lord, the Architect of Destiny, is the Master of the Goddess of Wealth; how can I, in my sadness, meet You? My hands serve You, and my head is at Your Feet. My mind, dishonored, yearns for the Blessed Vision of Your Darshan. With each and every breath, I think of You, day and night; I do not forget You, for an instant, even for a moment. O Nanak, I am thirsty, like the sparrow-hawk; how can I meet God, the Great Giver? ||1|| I offer this one prayer — please listen, O my Beloved Husband Lord. My mind and body are enticed, beholding Your wondrous play. Beholding Your wondrous play, I am enticed; but how can the sad, forlorn bride find contentment? My Lord is Meritorious, Merciful and Eternally Young; He is overflowing with all excellences. The fault is not with my Husband Lord, the Giver of peace; I am separated from Him by my own mistakes. Prays Nanak, please be merciful to me, and return home, O my Beloved Husband Lord. ||2|| I surrender my mind, I surrender my whole body; I surrender all my lands. I surrender my head to that beloved friend, who brings me news of God. I have offered my head to the Guru, the most exalted; He has shown me that God is with me. In an instant, all suffering is removed. I have obtained all my mind’s desires. Day and night, the soul-bride makes merry; all her anxieties are erased. Prays Nanak, I have met the Husband Lord of my longing. ||3|| My mind is filled with bliss, and congratulations are pouring in. My Darling Beloved has come home to me, and all my desires have been satisfied. I have met my Sweet Lord and Master of the Universe, and my companions sing the songs of joy. All my friends and relatives are happy, and all traces of my enemies have been removed. The unstruck melody vibrates in my home, and the bed has been made up for my Beloved. Prays Nanak, I am in celestial bliss. I have obtained the Lord, the Giver of peace, as my Husband. ||4||1||

Text: Gurmukhi with English translation (Kulbir S Thind; English by Dr. Sant Singh Khalsa).