Sri Guru Granth Sahib › Raag Gauri

Ang 248

Ang 248Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL

Guru Arjan Dev · chhant

ਗਉੜੀ ਮਹਲਾ ੫ ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥ ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥ ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥ ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥

GAUREE, FIFTH MEHL: O Mohan, your temple is so lofty, and your mansion is unsurpassed. O Mohan, your gates are so beautiful. They are the worship-houses of the Saints. In these incomparable worship-houses, they continually sing Kirtan, the Praises of their Lord and Master. Where the Saints and the Holy gather together, there they meditate on you. Be Kind and Compassionate, O Merciful Lord; be Merciful to the meek. Prays Nanak, I thirst for the Blessed Vision of Your Darshan; receiving Your Darshan, I am totally at peace. ||1|| O Mohan, your speech is incomparable; wondrous are your ways. O Mohan, you believe in the One. Everything else is dust to you. You adore the One Lord, the Unknowable Lord and Master; His Power gives Support to all. Through the Guru’s Word, you have captured the heart of the Primal Being, the Lord of the World. You Yourself move, and You Yourself stand still; You Yourself support the whole creation. Prays Nanak, please preserve my honor; all Your servants seek the Protection of Your Sanctuary. ||2|| O Mohan, the Sat Sangat, the True Congregation, meditates on you; they meditate on the Blessed Vision of Your Darshan. O Mohan, the Messenger of Death does not even approach those who meditate on You, at the last moment. The Messenger of Death cannot touch those who meditate on You single- mindedly. Those who worship and adore You in thought, word and deed, obtain all fruits and rewards. Those who are foolish and stupid, filthy with urine and manure, become all-knowing upon gaining the Blessed Vision of Your Darshan. Prays Nanak, Your Kingdom is Eternal, O Perfect Primal Lord God. ||3|| O Mohan, you have blossomed forth with the flower of your family. O Mohan, your children, friends, siblings and relatives have all been saved. You save those who give up their egotistical pride, upon gaining the Blessed Vision of Your Darshan. The Messenger of Death does not even approach those who call you ‘blessed’. Your Virtues are unlimited — they cannot be described, O True Guru, Primal Being, Destroyer of demons. Prays Nanak, Yours is that Anchor, holding onto which the whole world is saved. ||4||2||

Ang 248Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

GAUREE, FIFTH MEHL, SHALOK

Guru Arjan Dev · salok

ਗਉੜੀ ਮਹਲਾ ੫ ॥ ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥

GAUREE, FIFTH MEHL, SHALOK: Countless sinners have been purified; I am a sacrifice, over and over again, to You. O Nanak, meditation on the Lord’s Name is the fire which burns away sinful mistakes like straw. ||1||

Ang 248–249Raag Gauri · ਗਉੜੀ › RAAG GAUREE GWAARAYREE, FIFTH MEHL, ASHTAPADEES

CHHANT

Guru Arjan Dev · chhant

ਛੰਤ ॥ ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥ ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥ ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥ ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥ ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥

CHHANT: Meditate, O my mind, on the Lord God, the Lord of the Universe, the Lord, the Master of Wealth. Meditate, O my mind, on the Lord, the Destroyer of ego, the Giver of salvation, who cuts away the noose of agonizing death. Meditate lovingly on the Lotus Feet of the Lord, the Destroyer of distress, the Protector of the poor, the Lord of excellence. The treacherous path of death and the terrifying ocean of fire are crossed over by meditating in remembrance on the Lord, even for an instant. Meditate day and night on the Lord, the Destroyer of desire, the Purifier of pollution. Prays Nanak, please be Merciful to me, O Cherisher of the world, Lord of the Universe, Lord of wealth. ||1|| O my mind, remember the Lord in meditation; He is the Destroyer of pain, the Eradicator of fear, the Sovereign Lord King. He is the Greatest Lover, the Merciful Master, the Enticer of the mind, the Support of His devotees — this is His very nature. The Perfect Lord is the Lover of His devotees; He fulfills the desires of the mind. He lifts us up out of the deep, dark pit; enshrine His Name within your mind. The gods, the Siddhas, the angels, the heavenly singers, the silent sages and the devotees sing Your countless Glorious Praises. Prays Nanak, please be merciful to me, O Supreme Lord God, my King. ||2|| O my mind, be conscious of the Supreme Lord God, the Transcendent Lord, who wields all power. He is All-powerful, the Embodiment of compassion. He is the Master of each and every heart; He is the Support of the breath of life. He is the Giver of the breath of life, of mind, body and soul. He is Infinite, Inaccessible and Unfathomable. The All-powerful Lord is our Sanctuary; He is the Enticer of the mind, who banishes all sorrows. All illnesses, sufferings and pains are dispelled, by chanting the Name of the Lord. Prays Nanak, please be merciful to me, All- powerful Lord; You are the Wielder of all power. ||3|| O my mind, sing the Glorious Praises of the Imperishable, Eternal, Merciful Master, the Highest of all. The One Lord is the Sustainer of the Universe, the Great Giver; He is the Cherisher of all. The Cherisher Lord is so very merciful and wise; He is compassionate to all. The pains of death, greed and emotional attachment simply vanish, when God comes to dwell in the soul. When the Lord is thoroughly pleased, then one’s service becomes perfectly fruitful. Prays Nanak, my desires are fulfilled by meditating on the Lord, Merciful to the meek. ||4||3||

Text: Gurmukhi with English translation (Kulbir S Thind; English by Dr. Sant Singh Khalsa).